ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀ ਦੇ ਟਿਕਾਣਿਆਂ ‘ਤੇ ਈਡੀ ਵਲੋਂ ਰੇਡ

ਚੰਡੀਗੜ੍ਹ ਪੰਜਾਬ

ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀ ਦੇ ਟਿਕਾਣਿਆਂ ‘ਤੇ ਈਡੀ ਵਲੋਂ ਰੇਡ


ਲੁਧਿਆਣਾ, 4 ਅਕਤੂਬਰ,ਬੋਲੇ ਪੰਜਾਬ ਬਿਊਰੋ :


ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਈ.ਡੀ. ਛਾਪੇਮਾਰੀ ਨੇ ਹਲਚਲ ਮਚਾ ਦਿੱਤੀ। ਦਰਅਸਲ, ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਹਿਰ ਦੇ ਮਸ਼ਹੂਰ ਕਲੋਨਾਈਜ਼ਰ ਤੇ ਕਾਰੋਬਾਰੀ ਅਤੇ ਐਪਲ ਹਾਈਟਸ ਦੇ ਮਾਲਕ ਵਿਕਾਸ ਪਾਸੀ ਦੇ ਦਫਤਰਾਂ ਅਤੇ ਰਿਹਾਇਸ਼ਾਂ ‘ਤੇ ਛਾਪੇਮਾਰੀ ਕੀਤੀ ਗਈ। 
ਇਸ ਖ਼ਬਰ ਤੋਂ ਬਾਅਦ ਰੀਅਲ ਅਸਟੇਟ ਵਪਾਰੀਆਂ ਵਿੱਚ ਸਨਸਨੀ ਦਾ ਮਾਹੌਲ ਹੈ। ਦੱਸ ਦਈਏ ਕਿ ਦਿੱਲੀ ਤੋਂ ਆਈਆਂ ਟੀਮਾਂ ਪੁੱਛ-ਪੜਤਾਲ ‘ਚ ਜੁਟੀਆਂ ਹੋਈਆਂ ਹਨ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।