ਪੰਜਾਬ ਪੁਲਸ ਵੱਲੋਂ ਹਥਿਆਰ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 4 ਪਿਸਟਲਾਂ ਸਮੇਤ 5 ਕਾਬੂ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਸ ਵੱਲੋਂ ਹਥਿਆਰ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 4 ਪਿਸਟਲਾਂ ਸਮੇਤ 5 ਕਾਬੂ


ਪਠਾਨਕੋਟ, 4 ਅਕਤੂਬਰ,ਬੋਲੇ ਪੰਜਾਬ ਬਿਊਰੋ :


ਜ਼ਿਲ੍ਹਾ ਪਠਾਨਕੋਟ ਪੁਲਿਸ ਡਵੀਜ਼ਨ ਨੰਬਰ. 2 ਨੇ ਇੱਕ ਵੱਡੇ ਗੈਂਗ ਦਾ ਪਰਦਾਫਾਸ਼ ਕੀਤਾ ਹੈ।  ਪੁਲਿਸ ਨੇ 4 ਪਿਸਟਲ ਤੇ ਮੈਗਜ਼ੀਨ ਸਮੇਤ 5 ਨੌਜਵਾਨਾਂ ਨੂੰ ਗਿਰਫ਼ਤਾਰ ਕੀਤਾ ਹੈ। ਇਸ ਮੌਕੇ ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿਲੋਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਲਜ਼ਮ ਬਾਹਰਲੇ ਸੂਬਿਆਂ ਤੋਂ ਖ਼ਤਰਨਾਕ ਹਥਿਆਰ ਮੰਗਵਾਉਂਦੇ ਸੀ। ਮੁਲਜ਼ਮ ਲੁੱਟਾਂ ਖੋਹਾਂ, ਚੋਰੀ ਚਕਾਰੀ ਤੇ ਹੋਰ ਵੱਡੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਹਥਿਆਰਾਂ ਦੀ ਸਪਲਾਈ ਕਰਦੇ ਸੀ।ਇਹ ਗੈਂਗ  ਆਉਣ ਵਾਲੇ ਦਿਨਾਂ ’ਚ  ਕਿਸੇ ਵੱਡੇ ਅਪਰਾਧ ਨੂੰ ਅੰਜ਼ਾਮ ਦੇ ਸਕਦਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।