ਭਰਤਇੰਦਰ ਚਾਹਲ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਚੰਡੀਗੜ੍ਹ ਪੰਜਾਬ

ਭਰਤਇੰਦਰ ਚਾਹਲ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਪਟੀਸ਼ਨ ਰੱਦ


ਚੰਡੀਗੜ੍ਹ, 4 ਅਕਤੂਬਰ,ਬੋਲੇ ਪੰਜਾਬ ਬਿਊਰੋ :


ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਚਾਹਲ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ  ਹੈ।
ਪਿਛਲੇ ਸਾਲ 4 ਅਕਤੂਬਰ ਨੂੰ ਹਾਈ ਕੋਰਟ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਕੇ ਰਾਹਤ ਦਿੱਤੀ ਸੀ ਅਤੇ ਉਸ ਨੂੰ ਆਪਣੀ ਜਾਇਦਾਦ ਦੀ ਜਾਣਕਾਰੀ ਵਿਜੀਲੈਂਸ ਨੂੰ ਦੇਣ ਅਤੇ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦੇ ਹੁਕਮ ਦਿੱਤੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।