ਮੋਹਾਲੀ ‘ਚ ਚਾਕੂ ਮਾਰ ਕੇ ਵਿਅਕਤੀ ਦਾ ਕਤਲ

ਚੰਡੀਗੜ੍ਹ ਪੰਜਾਬ

ਮੋਹਾਲੀ ‘ਚ ਚਾਕੂ ਮਾਰ ਕੇ ਵਿਅਕਤੀ ਦਾ ਕਤਲ

ਮੋਹਾਲੀ 4 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਮੋਹਾਲੀ ਦੇ ਡੇਰਾਬੱਸੀ ‘ਚ ਦਿਨ ਦਿਹਾੜੇ ਬਾਈਕ ਸਵਾਰ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਵਿਅਕਤੀ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕਰਮਬੀਰ ਸਿੰਘ (45) ਵਜੋਂ ਹੋਈ ਹੈ। ਉਹ ਪਿੰਡ ਰਾਮਪੁਰ ਬਹਿਲ ਡੇਰਾਬੱਸੀ ਦਾ ਰਹਿਣ ਵਾਲਾ ਸੀ। ਪੁਲੀਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਫੜ ਲਿਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।