ਗੁਰਸ਼ਰਨ ਭਾਅ ਜੀ ਦੇ ਜੀਵਨ ਸਾਥਣ

ਚੰਡੀਗੜ੍ਹ ਪੰਜਾਬ


ਸ੍ਰੀ ਮਤੀ ਕੈਲਾਸ਼ ਕੌਰ ਸਦੀਵੀ ਵਿਛੋੜਾ ਦੇ ਗਏ!


ਚੰਡੀਗੜ੍ਹ,5 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ)

ਭਰੇ ਮਨ ਨਾਲ ਇਹ ਦੁਖ਼ਦਾਈ ਜਾਣਕਾਰੀ ਸਾਂਝੀ ਕਰ ਰਹੇ ਹਾਂ ਕਿ ਅਨੇਕਾਂ ਧੀਆਂ ਪੁੱਤਰਾਂ ਦੀ ਸਤਿਕਾਰਤ ਮਾਂ, ਗੁਰਸ਼ਰਨ ਭਾਅ ਜੀ ਦੇ ਜੀਵਨ ਸਾਥਣ
ਸ੍ਰੀ ਮਤੀ ਕੈਲਾਸ਼ ਕੌਰ ਸਦੀਵੀ ਵਿਛੋੜਾ ਦੇ ਗਏ!
ਮਿਹਨਤਕਸ਼ ਲੋਕਾਂ ਦੀ ਜ਼ਿੰਦਗੀ ‘ਚ ਖੂਬਸੂਰਤ ਰੰਗ ਭਰਨ ਲਈ ਉਹਨਾਂ ਦੀ ਅਮਿੱਟ ਦੇਣ ਕਿਸੇ ਜਾਣਕਾਰੀ ਦੀ ਮੁਥਾਜ ਨਹੀਂ ।
ਅੱਜ ਦਿੱਲੀ ਵਿਖੇ ਦਿਨੇ 11 ਵਜੇ ਦੇ ਕਰੀਬ ਦਿੱਤੀ ਜਾਏਗੀ ਸਨਮਾਨ ਭਰੀ ਅੰਤਿਮ ਵਿਦਾਇਗੀ ।
ਉਹਨਾਂ ਦੀਆਂ ਯਾਦਾਂ ਅਤੇ ਪ੍ਰੇਰਨਾਦਾਇਕ ਜੀਵਨ
ਸਬੰਧੀ ਸਮਾਗਮ ਬਾਰੇ ਪਰਿਵਾਰ ਵੱਲੋਂ ਬਾਅਦ ਵਿਚ ਸੂਚਿਤ ਕੀਤਾ ਜਾਏਗਾ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।