ਮਸ਼ਹੂਰ ਪੰਜਾਬੀ ਗਾਇਕਾ ਦੀ ਮੌਤ

ਚੰਡੀਗੜ੍ਹ ਪੰਜਾਬ

ਮਸ਼ਹੂਰ ਪੰਜਾਬੀ ਗਾਇਕਾ ਦੀ ਮੌਤ


ਚੰਡੀਗੜ੍ਹ, 5 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ। ਖਬਰ ਸਾਹਮਣੇ ਆਈ ਹੈ ਕਿ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਹੇਮਲਤਾ ਖੀਵਾਨੀ ਦਾ ਦੇਹਾਂਤ ਹੋ ਗਿਆ ਹੈ। ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਹੇਮਲਤਾ ਨੇ ਕਈ ਹਿੱਟ ਗੀਤ ਗਾਏ ਹਨ। ਉਨ੍ਹਾਂ ਨੇ ਕਈ ਧਾਰਮਿਕ ਗੀਤ ਵੀ ਗਾਏ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਪੂਰ ਪਿਆਰ ਮਿਲਿਆ। ਧਾਰਮਿਕ ਗੀਤਾਂ ਦੀ ਗੱਲ ਕਰੀਏ ਤਾਂ ਇਸ ਵਿੱਚ ‘ਦਾਤਾ ਜੀ’, ‘ਫਰੀਦਾ ਕਰੀਐ ਨਾ ਹੰਕਾਰ’ ਵਰਗੇ ਗੀਤ ਸ਼ਾਮਲ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।