ਜਲੰਧਰ ‘ਚ ਵਿਅਕਤੀ ਨਾਲ 5 ਕਰੋੜ ਦੀ ਠੱਗੀ

ਚੰਡੀਗੜ੍ਹ ਪੰਜਾਬ

ਪੈਟਰੋਲ ਪੰਪ ਦੇਣ ਦੇ ਨਾਂ ‘ਤੇ ਲਏ ਪੈਸੇ, ਇੱਕੋ ਪਰਿਵਾਰ ਦੇ 7 ਲੋਕਾਂ ਖਿਲਾਫ ਐੱਫ.ਆਈ.ਆਰ.

ਜਲੰਧਰ 6 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਜਲੰਧਰ ‘ਚ ਪੂਰੇ ਪਰਿਵਾਰ ਨੇ ਮਿਲ ਕੇ ਇਕ ਵਿਅਕਤੀ ਨਾਲ ਕਰੀਬ 5 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮਾਂ ਨੇ ਪੈਟਰੋਲ ਪੰਪ ਖਰੀਦਣ ਦਾ ਵਾਅਦਾ ਕਰਕੇ ਪੀੜਤ ਤੋਂ ਕਰੀਬ 5 ਕਰੋੜ ਰੁਪਏ ਲੈ ਲਏ ਅਤੇ ਫਿਰ ਨਾ ਤਾਂ ਪੈਟਰੋਲ ਪੰਪ ‘ਹੀ ਡਿਲੀਵਰ ਕੀਤਾ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਵਿੱਚ ਕੁੱਲ ਸੱਤ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਫਿਲਹਾਲ ਮਾਮਲੇ ‘ਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।