ਜਗਦੀਪ ਜੱਗਾ ਗੈਂਗ ਦੇ 7 ਗੈਂਗਸਟਰ 32 ਬੋਰ ਦੇ 5 ਪਿਸਤੌਲਾਂ, 7 ਮੈਗਜ਼ੀਨਾਂ ਤੇ 6 ਜਿੰਦਾ ਕਾਰਤੂਸਾਂ ਸਮੇਤ ਕਾਬੂ

ਚੰਡੀਗੜ੍ਹ ਪੰਜਾਬ

ਜਗਦੀਪ ਜੱਗਾ ਗੈਂਗ ਦੇ 7 ਗੈਂਗਸਟਰ 32 ਬੋਰ ਦੇ 5 ਪਿਸਤੌਲਾਂ, 7 ਮੈਗਜ਼ੀਨਾਂ ਤੇ 6 ਜਿੰਦਾ ਕਾਰਤੂਸਾਂ ਸਮੇਤ ਕਾਬੂ


ਮੋਗਾ, 7 ਅਕਤੂਬਰ,ਬੋਲੇ ਪੰਜਾਬ ਬਿਊਰੋ ;


ਸੀ.ਆਈ.ਏ ਸਟਾਫ ਮੋਗਾ ਨੇ ਵਿਦੇਸ਼ ‘ਚ ਬੈਠ ਕੇ ਗਿਰੋਹ ਚਲਾ ਰਹੇ ਗੈਂਗਸਟਰ ਜਗਦੀਪ ਸਿੰਘ ਜੱਗਾ ਗੈਂਗ ਦੇ 7 ਲੋਕਾਂ ਨੂੰ 32 ਬੋਰ ਦੇ 5 ਦੇਸੀ ਪਿਸਤੌਲ, 7 ਮੈਗਜ਼ੀਨ ਅਤੇ 6 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ। ਸੂਤਰਾਂ ਅਨੁਸਾਰ ਜਗਦੀਪ ਸਿੰਘ ਜੱਗਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੈ।
ਉਹ ਵਿਦੇਸ਼ ਤੋਂ ਕਾਰੋਬਾਰੀਆਂ ਨੂੰ ਫੋਨ ਕਰ ਕੇ ਫਿਰੌਤੀ ਮੰਗਦਾ ਸੀ। ਪੈਸੇ ਨਾ ਮਿਲਣ ‘ਤੇ ਉਹ ਆਪਣੇ ਸਾਥੀਆਂ ਦੀ ਮਦਦ ਨਾਲ ਘਰ ਦੇ ਬਾਹਰ ਗੋਲੀਆਂ ਚਲਵਾ ਦਿੰਦਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।