ਭਲਕੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ

ਚੰਡੀਗੜ੍ਹ ਪੰਜਾਬ

ਭਲਕੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ


ਜਲੰਧਰ, 7 ਅਕਤੂਬਰ,ਬੋਲੇ ਪੰਜਾਬ ਬਿਊਰੋ :


ਭਲਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਾਰ ਕੈਬਨਿਟ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿੱਚ ਨਹੀਂ ਸਗੋਂ ਜਲੰਧਰ ਪੀਏਪੀ ਵਿੱਚ ਭਲਕੇ ਦੁਪਹਿਰ 1 ਵਜੇ ਹੋਵੇਗੀ। ਇਸ ਦੌਰਾਨ ਪੰਜਾਬ ਮੰਤਰੀ ਮੰਡਲ, ਪੰਚਾਇਤ ਚੋਣਾਂ, ਨਗਰ ਨਿਗਮ ਚੋਣਾਂ, ਡਾਕਟਰਾਂ ਦੀ ਭਰਤੀ ਵਰਗੇ ਕਈ ਮੁੱਦਿਆਂ ‘ਤੇ ਚਰਚਾ ਕਰ ਸਕਦਾ ਹੈ ਅਤੇ ਕਈ ਅਹਿਮ ਫੈਸਲਿਆਂ ਨੂੰ ਵੀ ਪ੍ਰਵਾਨਗੀ ਦੇ ਸਕਦਾ ਹੈ।
ਦੱਸ ਦੇਈਏ ਕਿ ਕੈਬਨਿਟ ਦੀ ਆਖਰੀ ਮੀਟਿੰਗ 5 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।