ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲੇ ਤੋਂ ਵਾਪਸ ਘਰ ਜਾ ਰਹੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ ਪੰਜਾਬ

ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲੇ ਤੋਂ ਵਾਪਸ ਘਰ ਜਾ ਰਹੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ


ਛੇਹਰਟਾ, 7 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ‘ਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਪਿੰਡ ਗੁਮਾਨਪੁਰਾ ਵਿਖੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।
ਹਾਦਸੇ ਦਾ ਸ਼ਿਕਾਰ ਹੋਏ ਤਿੰਨੋ ਨੌਜਵਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਸਲਾਨਾ ਜੋੜ ਮੇਲਾ ਵੇਖ ਕੇ ਬਾਈਕ ਉੱਤੇ ਵਾਪਸ ਘਰ ਜਾ ਰਹੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।