ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ, ਕਾਂਗਰਸ ਗਠਜੋੜ ਅੱਗੇ

ਚੰਡੀਗੜ੍ਹ ਨੈਸ਼ਨਲ ਪੰਜਾਬ

ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ, ਕਾਂਗਰਸ ਗਠਜੋੜ ਅੱਗੇ


ਸ੍ਰੀਨਗਰ, 8 ਅਕਤੂਬਰ,ਬੋਲੇ ਪੰਜਾਬ ਬਿਊਰੋ :


ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ।ਫ਼ਿਲਹਾਲ 38 ਸੀਟਾਂ ਲਈ ਰੁਝਾਨ ਸਾਹਮਣੇ ਆਏ ਹਨ। ਇਨ੍ਹਾਂ ਰੁਝਾਨਾਂ ਅਨੁਸਾਰ ਕਾਂਗਰਸ ਗਠਜੋੜ 17 ਸੀਟਾਂ ’ਤੇ, ਪੀ.ਡੀ.ਪੀ. 3 ਅਤੇ ਭਾਜਪਾ 16 ਸੀਟਾਂ ’ਤੇ ਅੱਗੇ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।