ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਿਲੀ ਵੱਡੀ ਜਿੰਮੇਵਾਰੀ

ਚੰਡੀਗੜ੍ਹ ਪੰਜਾਬ

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਿਲੀ ਵੱਡੀ ਜਿੰਮੇਵਾਰੀ


ਚੰਡੀਗੜ੍ਹ, 8 ਅਕਤੂਬਰ,ਬੋਲੇ ਪੰਜਾਬ ਬਿਊਰੋ :


2024-25 ਲਈ ਸਟੈਂਡਿੰਗ ਕਮੇਟੀ ਦੇ ਮੈਂਬਰਾ ਦੀ ਸੂਚੀ ਜਾਰੀ ਹੋ ਗਈ ਹੈ। ਇਸ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। MP ਮੀਤ ਹੇਅਰ ਨੂੰ 2024-25 ਲਈ ਪਾਰਲੀਮੈਂਟ ਦੀ ਸੰਚਾਰ ਅਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।