ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਬਾਰੇ ਨਵਾਂ ਪੱਤਰ ਜਾਰੀ

ਚੰਡੀਗੜ੍ਹ ਪੰਜਾਬ

ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਬਾਰੇ ਨਵਾਂ ਪੱਤਰ ਜਾਰੀ


ਚੰਡੀਗੜ੍ਹ, 8 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਆਧਾਰ ‘ਤੇ ਨੋਟੀਫਾਈ ਕੀਤੇ ਗਏ ਸੋਧੇ ਤਨਖਾਹ ਢਾਂਚੇ ‘ਚੋਂ ਤੁਰੱਟੀਆਂ ਦੂਰ ਕਰਨ ਬਾਰੇ ਪੱਤਰ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *