ਹਰਿਆਣਾ ਵਿਧਾਨ ਸਭਾ ਸੀਟਾਂ ਦੇ ਸ਼ੁਰੂਆਤੀ ਰੁਝਾਨ ਆਏ ਸਾਹਮਣੇ, ਕਾਂਗਰਸ ਅੱਗੇ

ਚੰਡੀਗੜ੍ਹ ਨੈਸ਼ਨਲ ਪੰਜਾਬ

ਹਰਿਆਣਾ ਵਿਧਾਨ ਸਭਾ ਸੀਟਾਂ ਦੇ ਸ਼ੁਰੂਆਤੀ ਰੁਝਾਨ ਆਏ ਸਾਹਮਣੇ, ਕਾਂਗਰਸ ਅੱਗੇ


ਹਰਿਆਣਾ, 8 ਅਕਤੂਬਰ,ਬੋਲੇ ਪੰਜਾਬ ਬਿਊਰੋ ;


ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ।ਇਥੇ ਸਭ ਤੋਂ ਪਹਿਲਾਂ ਬੈਲਟ ਪੇਪਰ ਦੀ ਗਿਣਤੀ ਕੀਤੀ ਜਾ ਰਹੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਕਾਂਗਰਸ ਪਾਰਟੀ ਅੱਗੇ ਚੱਲ ਰਹੀ ਹੈ।

Leave a Reply

Your email address will not be published. Required fields are marked *