ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਇਕ ਦਿਨਾ ਛੁੱਟੀ ਦਾ ਐਲਾਨ

ਚੰਡੀਗੜ੍ਹ ਪੰਜਾਬ

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਇਕ ਦਿਨਾ ਛੁੱਟੀ ਦਾ ਐਲਾਨ


ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਭਰ ਵਿੱਚ ਇੱਕ ਵਾਰ ਫਿਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ। ਪੰਜਾਬ ਵਿੱਚ 15 ਅਕਤੂਬਰ ਨੂੰ ਸਕੂਲਾਂ, ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਛੁੱਟੀ ਰਹੇਗੀ। ਪੰਚਾਇਤੀ ਚੋਣਾਂ ਸਬੰਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਐਲਾਨੀ ਗਈ ਹੈ, ਜਿਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸਕੂਲ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਵੀ ਬੰਦ ਰਹਿਣਗੇ। ਪੰਜਾਬ ਵਿੱਚ ਪੰਚਾਇਤੀ ਚੋਣਾਂ ਕਾਰਨ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।