ਹਾਈਕੋਰਟ ਨੇ ਲਿਆ ਵੱਡਾ ਫੈਸਲਾ, ਪੰਜਾਬ ‘ਚ 250 ਦੇ ਕਰੀਬ ਪੰਚਾਇਤੀ ਚੋਣਾਂ ਉਤੇ ਲਾਈ ਰੋਕ

ਚੰਡੀਗੜ੍ਹ ਪੰਜਾਬ

ਹਾਈਕੋਰਟ ਨੇ ਲਿਆ ਵੱਡਾ ਫੈਸਲਾ, ਪੰਜਾਬ ‘ਚ 250 ਦੇ ਕਰੀਬ ਪੰਚਾਇਤੀ ਚੋਣਾਂ ਉਤੇ ਲਾਈ ਰੋਕ


ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲਿਆ ਹੈ। ਜਿਨ੍ਹਾਂ ਪਿੰਡਾਂ ਦੀਆਂ ਚੋਣ ਪਟੀਸ਼ਨਾਂ ਅੱਜ ਅਦਾਲਤ ਵਿੱਚ ਪਾਈਆਂ ਗਈਆਂ ਹਨ, ਉਨ੍ਹਾਂ ਵਿੱਚ ਅਦਾਲਤ ਨੇ 250 ਦੇ ਕਰੀਬ ਪੰਚਾਇਤਾਂ ਦੀ ਚੋਣ ਪ੍ਰਕਿਰਿਆ 14 ਤਰੀਕ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਵੇਗੀ। ਹਾਲਾਂਕਿ 15 ਅਕਤੂਬਰ ਨੂੰ ਚੋਣ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।