ਝੂਠੇ ਇਲਜ਼ਾਮ ਲਗਾਉਣ ਦੇ ਦੋਸ਼ ‘ਚ ਮੁੱਖ ਮੰਤਰੀ ਦੇ ਓ.ਐਸ.ਡੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ ਪੰਜਾਬ

ਝੂਠੇ ਇਲਜ਼ਾਮ ਲਗਾਉਣ ਦੇ ਦੋਸ਼ ‘ਚ ਮੁੱਖ ਮੰਤਰੀ ਦੇ ਓ.ਐਸ.ਡੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ 9 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਦੋਸ਼ ਹੈ ਕਿ ਕੁਝ ਦਿਨ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੇ ਸੀ.ਐਮ ਦੇ ਓਐਸਡੀ ਰਾਜਬੀਰ ਸਿੰਘ ‘ਤੇ ਕੁਝ ਝੂਠੇ ਇਲਜ਼ਾਮ ਲਗਾਏ ਸਨ। ਉਸ ਨੂੰ 48 ਘੰਟਿਆਂ ਦੇ ਅੰਦਰ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ।

Leave a Reply

Your email address will not be published. Required fields are marked *