ਚੋਣ ਕਮਿਸ਼ਨ ਵੱਲੋਂ ਪੰਜਾਬ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ

ਚੰਡੀਗੜ੍ਹ ਪੰਜਾਬ

ਨਾਮਜ਼ਦਗੀ ਅਤੇ ਫਾਰਮ ਵਾਪਸ ਕਰਨ ‘ਤੇ ਦਸਤਖਤ ਮੇਲ ਨਹੀਂ ਖਾਂਦੇ

ਚੰਡੀਗੜ੍ਹ 12 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਚੋਣ ਕਮਿਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਕਸਬਾ ਗਿੱਦੜਬਾਹਾ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਹਨ। ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਵਿੱਚ ਦਿੱਤੀ ਗਈ ਹੈ। ਇਹ ਫੈਸਲਾ ਨਾਮਜ਼ਦਗੀ ਵਾਪਸ ਲੈਣ ਸਬੰਧੀ ਹੋਈ ਧੋਖਾਧੜੀ ਦੇ ਆਧਾਰ ‘ਤੇ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਾਮਜ਼ਦਗੀ ਅਤੇ ਫਾਰਮ ਵਾਪਸ ਲੈਣ ਸਮੇਂ ਫਾਰਮ ’ਤੇ ਕੀਤੇ ਦਸਤਖਤ ਮੇਲ ਨਹੀਂ ਖਾਂਦੇ ਸਨ। ਜਿਸ ਕਾਰਨ 24 ਪਿੰਡਾਂ ਵਿੱਚ ਪੰਚਾਇਤੀ ਚੋਣਾਂ ’ਤੇ ਰੋਕ ਲਗਾ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।