ਸਿੱਖਿਆ ਵਿਭਾਗ ਨੇ ਅਧਿਆਪਕ ਮਾਪੇ ਮਿਲਣੀ ਦੀ ਮਿਤੀ ”ਚ ਕੀਤੀ ਤਬਦੀਲੀ ਐਜੂਕੇਸ਼ਨ ਪੰਜਾਬ October 14, 2024October 14, 2024BolePunjab.comLeave a Comment on ਸਿੱਖਿਆ ਵਿਭਾਗ ਨੇ ਅਧਿਆਪਕ ਮਾਪੇ ਮਿਲਣੀ ਦੀ ਮਿਤੀ ”ਚ ਕੀਤੀ ਤਬਦੀਲੀ ਸਿੱਖਿਆ ਵਿਭਾਗ ਨੇ ਅਧਿਆਪਕ ਮਾਪੇ ਮਿਲਣੀ ਦੀ ਮਿਤੀ ”ਚ ਕੀਤੀ ਤਬਦੀਲੀ ਮੋਹਾਲੀ, 14 ਅਕਤੂਬਰ, ਬੋਲੇ ਪੰਜਾਬ ਬਿਊਰੋ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ 2024 ਨੂੰ ਹੋਣ ਵਾਲੀ ਅਧਿਆਪਕ ਮਾਪੇ ਮਿਲਣੀ ਦੀ ਮਿਤੀ ‘ਚ ਤਬਦੀਲੀ ਕਰਕੇ ਹੁਣ 22 ਅਕਤੂਬਰ 2024 ਮੰਗਲਵਾਰ ਰੱਖੀ ਹੈ