ਦੋ ਪਿੰਡਾਂ ‘ਚ ਸਰਪੰਚ ਦੀ ਚੋਣ ਰੱਦ

ਪੰਜਾਬ

ਦੋ ਪਿੰਡਾਂ ‘ਚ ਸਰਪੰਚ ਦੀ ਚੋਣ ਰੱਦ


ਜਗਰਾਓਂ, 15 ਅਕਤੂਬਰ,ਬੋਲੇ ਪੰਜਾਬ ਬਿਊਰੋ :


ਜਗਰਾਉਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਸੋਮਵਾਰ ਸ਼ਾਮ ਨੂੰ ਹੁਕਮ ਜਾਰੀ ਕਰਕੇ ਤਹਿਸੀਲ ਜਗਰਾਉਂ ਦੇ ਪਿੰਡ ਪੋਨਾ ਅਤੇ ਡੱਲਾ ਵਿੱਚ ਸਰਪੰਚ ਦੀ ਚੋਣ ਰੱਦ ਕਰ ਦਿੱਤੀ ਹੈ। ਇਹ ਕਾਰਵਾਈ ਪੰਜਾਬ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਕੀਤੀ ਗਈ ਹੈ। ਇਨ੍ਹਾਂ ਦੋਵਾਂ ਪਿੰਡਾਂ ਦੇ ਸਰਪੰਚਾਂ ਦੀ ਚੋਣ ਦੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।