ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਪੁਲੀਸ ਮੁਲਾਜ਼ਮ ਦੀ ਮੌਤ

ਪੰਜਾਬ

ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਪੁਲੀਸ ਮੁਲਾਜ਼ਮ ਦੀ ਮੌਤ


ਬਰਨਾਲਾ, 15 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਮੰਗਲਵਾਰ ਨੂੰ ਪੈ ਰਹੀਆਂ ਹਨ।ਬਰਨਾਲਾ ਵਿੱਚ ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਇੱਕ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਲੱਖਾ ਸਿੰਘ (53 ਸਾਲ) ਵਜੋਂ ਹੋਈ ਹੈ।
ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।ਉਸ ਨੂੰ ਤੁਰੰਤ ਇਲਾਜ ਲਈ ਬਰਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।