ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪ੍ਰਾਇਮਰੀ ਸਕੂਲ ਟੀਚਰਾਂ ਨਾਲ ਮੁਲਾਕਾਤ ਕਰਨਗੇ

ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪ੍ਰਾਇਮਰੀ ਸਕੂਲ ਟੀਚਰਾਂ ਨਾਲ ਮੁਲਾਕਾਤ ਕਰਨਗੇ


ਚੰਡੀਗੜ੍ਹ, 18 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪ੍ਰਾਇਮਰੀ ਸਕੂਲ ਦੇ ਟੀਚਰਾਂ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਦਿੱਲੀ ਦੇ ਪੰਜਾਬ ਭਵਨ ਵਿੱਚ ਦੁਪਹਿਰ 1 ਵਜੇ ਮੁਲਾਕਾਤ ਹੋਵੇਗੀ। ਪੰਜਾਬ ਸਰਕਾਰ ਪ੍ਰਾਇਮਰੀ ਸਕੂਲ ਦੇ ਟੀਚਰਾਂ ਨੂੰ ਟ੍ਰੇਨਿੰਗ ਲਈ ਫਿਨਲੈਂਡ ਭੇਜ ਰਹੀ ਹੈ। ਮੁਲਾਕਾਤ ਤੋਂ ਬਾਅਦ ਪ੍ਰਾਇਮਰੀ ਟੀਚਰ ਫਿਨਲੈਡ ਲਈ ਰਵਾਨਾ ਹੋਣਗੇ

Leave a Reply

Your email address will not be published. Required fields are marked *