ਇਕ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਛਾਲ ਮਾਰੀ

ਚੰਡੀਗੜ੍ਹ ਪੰਜਾਬ

ਇਕ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਛਾਲ ਮਾਰੀ


ਅੰਮ੍ਰਿਤਸਰ, 19 ਅਕਤੂਬਰ,ਬੋਲੇ ਪੰਜਾਬ ਬਿਊਰੋ :


ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਛਾਲ ਮਾਰ ਦਿੱਤੀ। ਜਿਸ ਨੂੰ ਦੇਖਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਜਦੋ-ਜ਼ਹਿਦ ਨਾਲ ਬਾਹਰ ਕੱਢਿਆ।
ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਵਿਅਕਤੀ ਦਿਮਾਗੀ ਤੌਰ ‘ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਫਿਲਹਾਲ ਵਿਅਕਤੀ ਨੂੰ ਪੁਲਿਸ ਹਵਾਲੇ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *