ਪੰਜਾਬ ਯੂਨੀਵਰਸਿਟੀ ਦੇ ਟੈਕਨੀਕਲ ਸਟਾਫ਼ ਦਾ ਧਰਨਾ ਤੇਜ਼: ਕਾਲੇ ਬਿੱਲੇ ਲਗਾ ਕੇ ਕਰਨਗੇ ਰੋਸ

ਚੰਡੀਗੜ੍ਹ

28 ਅਕਤੂਬਰ ਤੋਂ ਲੈਬ ਦਾ ਮੁਕੰਮਲ ਬਾਈਕਾਟ

ਚੰਡੀਗੜ੍ਹ 20 ਅਕਤੂਬਰ ,ਬੋਲੇ ਪੰਜਾਬ ਬਿਊਰੋ ;

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਦੀ ਲੈਬਾਰਟਰੀ ਐਂਡ ਟੈਕਨੀਕਲ ਸਟਾਫ ਐਸੋਸੀਏਸ਼ਨ (ਪਲਟਸਾ) ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਆਪਣਾ ਵਿਰੋਧ ਤੇਜ਼ ਕਰ ਦਿੱਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਇੰਦਰ ਦੇਵ ਪਟਿਆਲ ਅਤੇ ਜਨਰਲ ਸਕੱਤਰ ਡਾ: ਅਰੁਣ ਰੈਨਾ ਨੇ ਦੱਸਿਆ ਕਿ 22 ਅਕਤੂਬਰ ਤੋਂ 25 ਅਕਤੂਬਰ ਤੱਕ ਸਮੂਹ ਮੁਲਾਜ਼ਮ ਕਾਲੇ ਬਿੱਲੇ ਲਗਾ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਗੇ, ਜਦਕਿ 28 ਅਕਤੂਬਰ ਤੋਂ ਲੈਬ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ |

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।