ਪੰਜਾਬ ਪੁਲਸ ਨੇ ਚਾਰ ਗੈਂਗਸਟਰ ਕੀਤੇ ਕਾਬੂ, ਹਥਿਆਰ ਵੀ ਬਰਾਮਦ

ਚੰਡੀਗੜ੍ਹ

ਪੰਜਾਬ ਪੁਲਸ ਨੇ ਚਾਰ ਗੈਂਗਸਟਰ ਕੀਤੇ ਕਾਬੂ, ਹਥਿਆਰ ਵੀ ਬਰਾਮਦ


ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ :


ਮੋਗਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਗੈਂਗਸਟਰ ਲੱਕੀ ਪਟਿਆਲ ਦੇ ਇੱਕ ਸਾਥੀ ਨੂੰ 3 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਮਨਪ੍ਰੀਤ ਸਿੰਘ ਉਰਫ ਮਨੀ ਭਿੰਡਰ ਦੇ 3 ਸਾਥੀਆਂ ਨੂੰ ਕਾਬੂ ਕਰਕੇ 3 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ।
ਦੋਵਾਂ ਗੈਂਗਾਂ ਦੇ ਕੁੱਲ 4 ਸਾਥੀਆਂ ਨੂੰ 6 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਹ ਮੁਲਜ਼ਮ ਮੋਗਾ ਵਿਖੇ ਵਪਾਰੀ ਨੂੰ ਫਿਰੌਤੀ ਲਈ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਦੋ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਪਿਛਲੇ ਅਤੇ ਅਗਲੇ ਸਬੰਧ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।