BJP ਵੱਲੋਂ ਜ਼ਿਮਨੀ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ

BJP ਵੱਲੋਂ ਜ਼ਿਮਨੀ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ: 22 ਅਕਤੂਬਰ, ਬੋਲੇ ਪੰਜਾਬ ਬਿਊਰੋ :


ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀਆਂ ਜ਼ਿਮਨੀ ਚੋਣਾ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਰਨਾਲਾ ਤੋਂ ਕੇਵਲ ਢਿੱਲੋਂ, ਗ਼ਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਉਮੀਦਵਾਰ ਹੋਣਗੇ ਅਤੇ ਚੱਬੇਵਾਲ ਸੀਟ ਤੋਂ ਅਜੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।