ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅਧਿਕਾਰੀਆਂ ਦੀ ਸਬ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

ਚੰਡੀਗੜ੍ਹ

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅਧਿਕਾਰੀਆਂ ਦੀ ਸਬ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

ਚੰਡੀਗੜ੍ਹ, 30 ਅਕਤੂਬਰ, ਬੋਲੇ ਪੰਜਾਬ ਬਿਊਰੋ :

ਮੁਲਾਜ਼ਮਾਂ ਦੀ  ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅੱਜ ਅਧਿਕਾਰੀਆਂ ਦੀ ਸਬ ਕਮੇਟੀ ਦੀ ਮੀਟੰਗ ਹੋਵੇਗੀ। ਇਹ ਮੀਟਿੰਗ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ 11.30 ਵਜੇ ਹੋਵੇਗੀ। ਇਸ ਸਬ ਕਮੇਟੀ ਦੀ ਮੀਟਿੰਗ ਵਿੱਚ ਵਧੀ ਮੁੱਖ ਸਕੱਤਰ ਮਾਲ ਵਿਭਾਗ, ਮਿਸ਼ਨ ਡਾਇਰੈਕਟਰ, ਡਾਇਰੈਕਟਰ (ਵਿੱਤ) ਪੀ ਐਸ ਪੀ ਸੀ ਐਲ ਸ਼ਾਮਲ ਹੋਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।