CM ਮਾਨ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4%DA ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ

CM ਮਾਨ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4%DA ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ 30 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ। 01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ॥

Leave a Reply

Your email address will not be published. Required fields are marked *