ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ, ਮਹਿੰਗਾਈ ਭੱਤਾ ਵਧਾਇਆ

ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ, ਮਹਿੰਗਾਈ ਭੱਤਾ ਵਧਾਇਆ


ਚੰਡੀਗੜ੍ਹ, 31 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ‘ਤੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ ਕੀਤਾ ਹੈ। 
ਸੀਐਮ ਮਾਨ ਨੇ ਟਵੀਟ ਸਾਂਝਾ ਕੀਤਾ ਅਤੇ ਲਿਖਿਆ, “ਦੀਵਾਲੀ ਦੇ ਮੌਕੇ ‘ਤੇ ਕਰਮਚਾਰੀਆਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫਾ।”1 ਨਵੰਬਰ, 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ 4 ਫੀਸਦੀ (38 ਫੀਸਦੀ ਤੋਂ ਵਧਾ ਕੇ 42 ਫੀਸਦੀ) ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ।ਤੁਹਾਨੂੰ ਸਾਰਿਆਂ ਨੂੰ ਦਿਵਾਲੀ ਦੀਆਂ ਮੁਬਾਰਕਾਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।