ਸ਼ੱਕੀ ਹਾਲਾਤਾਂ ‘ਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ

ਪੰਜਾਬ

ਸ਼ੱਕੀ ਹਾਲਾਤਾਂ ‘ਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ


ਅੰਮ੍ਰਿਤਸਰ, 31 ਅਕਤੂਬਰ,ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ਵਿਖੇ ਸ਼ੱਕੀ ਹਾਲਾਤਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਮਾਮਲਾ ਅੰਮ੍ਰਿਤਸਰ ਦੇ ਪੁਲਿਸ ਲਾਈਨ ਦਾ ਦੱਸਿਆ ਜਾ ਰਿਹਾ ਹੈ। ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਸਬੰਧੀ  ਕੋਈ ਵੀ ਪੁਲਿਸ ਅਧਿਕਾਰੀ ਫਿਲਹਾਲ ਇਸ ਮਾਮਲੇ ਦੇ ਵਿੱਚ ਗੱਲਬਾਤ ਕਰਨ ਲਈ ਤਿਆਰ ਨਹੀਂ ਹੈ।
ਮ੍ਰਿਤਕ ਪੁਲਿਸ ਮੁਲਾਜ਼ਮ ਦਾ ਨਾਮ ਕਾਂਸਟੇਬਲ ਮਨਜੀਤ ਸਿੰਘ ਦੱਸਿਆ ਜਾ ਰਿਹਾ ਹੈ।  ਪੁਲਿਸ ਮੁਲਾਜ਼ਮ ਹਰਗੋਬਿੰਦਪੁਰਾ, ਗੁਰੂ ਕੀ ਵਡਾਲੀ (ਛੇਹਰਟਾ) ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।