ਐਮ. ਪੀ. ਮਲਵਿੰਦਰ ਕੰਗ ਨੇ ਕੰਗਨਾ ਰਣੌਤ ਦੀ ਪੰਜਾਬੀਆਂ ਖਿਲਾਫ ਵਿਵਾਦਤ ਟਿੱਪਣੀ ਦੀ ਕੀਤੀ ਸਖ਼ਤ ਨਿੰਦਾ

ਐਮ. ਪੀ. ਮਲਵਿੰਦਰ ਕੰਗ ਨੇ ਕੰਗਨਾ ਰਣੌਤ ਦੀ ਪੰਜਾਬੀਆਂ ਖਿਲਾਫ ਵਿਵਾਦਤ ਟਿੱਪਣੀ ਦੀ ਕੀਤੀ ਸਖ਼ਤ ਨਿੰਦਾ ਚੰਡੀਗੜ੍ਹ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਪੰਜਾਬੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੀ ਤਾਜ਼ਾ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਕੰਗ […]

Continue Reading

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸ

 ਟ੍ਰੇਨਿੰਗ ਲਈ ਇੱਛੁਕ 600 ਅਧਿਆਪਕਾਂ ਵਲੋਂ ਕੀਤਾ ਗਿਆ ਸੀ ਆਨਲਾਈਨ ਅਪਲਾਈ ਚੰਡੀਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ  ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ  ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ। ਇਸ ਸਬੰਧੀ […]

Continue Reading

ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਸਰਕਾਰੀ ਸਕੂਲਾਂ ਦੇ 1.38 ਲੱਖ ਤੋਂ ਵੱਧ ਵਿਦਿਆਰਥੀ ਰਜਿਸਟਰਡ: ਹਰਜੋਤ ਸਿੰਘ ਬੈਂਸ

52 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਪਾਰਕ ਵਿਚਾਰ ਲਈ ਕੀਤਾ ਸ਼ਾਰਟਲਿਸਟ, ਸੀਡ ਮਨੀ ਵਜੋਂ ਦਿੱਤੇ ਜਾਣਗੇ 10.41 ਕਰੋੜ ਰੁਪਏ ਚੰਡੀਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਬਹੁਤ ਮਕਬੂਲ ਹੋਈ ਹੈ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ […]

Continue Reading

ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਲਈ ਮੁਫ਼ਤ ਖੂਨ ਦੀ ਹੈ ਉਪਲਬਧਤਾ: ਡਾ. ਬਲਬੀਰ ਸਿੰਘ ਚੰਡੀਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ […]

Continue Reading

ਮੁੱਖ ਮੰਤਰੀ ਵੱਲੋਂ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਕੀਤੀ ਗੱਲਬਾਤ

ਮੁੱਖ ਮੰਤਰੀ ਵੱਲੋਂ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਕੀਤੀ ਗੱਲਬਾਤ ਸਤੌਜ (ਸੰਗਰੂਰ), 3 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ। ਆਪਣੇ ਪਿੰਡ ਦੇ ਦੌਰੇ ਦੌਰਾਨ […]

Continue Reading

ਘਪਲਿਆਂ ਨੂੰ ਉਜਾਗਰ ਕਰਨ ਵਾਲਿਆਂ ਖਿਲਾਫ ਝੂਠੇ ਪਰਚੇ ਦਰਜ ਕਰਨ ਦਾ ਮਾਮਲਾ ਹੁਣ ਘੱਟ ਗਿਣਤੀਆਂ ਕਮਿਸਨ ਰਾਹੀਂ ਕੇਂਦਰ ਸਰਕਾਰ ਕੋਲ ਪਹੁੰਚਿਆ

ਘਪਲਿਆਂ ਨੂੰ ਉਜਾਗਰ ਕਰਨ ਵਾਲਿਆਂ ਖਿਲਾਫ ਝੂਠੇ ਪਰਚੇ ਦਰਜ ਕਰਨ ਦਾ ਮਾਮਲਾ ਹੁਣ ਘੱਟ ਗਿਣਤੀਆਂ ਕਮਿਸਨ ਰਾਹੀਂ ਕੇਂਦਰ ਸਰਕਾਰ ਕੋਲ ਪਹੁੰਚਿਆ ਚੰਡੀਗੜ੍ਹ 3 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮਨਿਓਰਟੀ ਕਮਿਸਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਜੀ ਲਾਲਪੁਰਾ ਨਾਲ ਅੱਜ ਪੰਜਾਬ ਅਗੇਂਸਟ ਕੁਰੱਪਸਨ ਸੰਸਥਾ ਦੇ ਪ੍ਰਧਾਨ ਸਤਨਾਮ ਦਾਊ ਅਤੇ ਉਹਨਾਂ ਦੇ ਸਾਥੀਆਂ ਨੇ ਦਿੱਲੀ ਵਿੱਚ ਉਹਨਾਂ […]

Continue Reading

ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਸੱਚਖੰਡ ਗਮਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਸੱਚਖੰਡ ਗਮਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਮੋਹਾਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ […]

Continue Reading

ਲਿਬਰੇਸ਼ਨ ਵਲੋਂ ਗੈਸਟ ਫੈਕਲਟੀ ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ

ਮਾਨ ਸਰਕਾਰ ਲੰਬੇ ਤਜਰਬੇ ਵਾਲੇ ਇੰਨਾਂ ਕਾਲਜ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਢੁੱਕਵੀਂ ਨੀਤੀ ਬਣਾਵੇ ਮਾਨਸਾ, 3ਅਕਤੂਬਰ ,ਬੋਲੇ ਪੰਜਾਬ ਬਿਊਰੋ ; ਅਸੀਂ ਜਿਥੇ ਅਦਾਲਤੀ ਰੋਕ ਖਤਮ ਹੋਣ ਪਿਛੋਂ ਇਕ ਹਜ਼ਾਰ ਦੇ ਕਰੀਬ ਕਾਲਜ ਲੈਕਚਰਾਰਾਂ ਅਤੇ ਲਾਈਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦਾ ਸੁਆਗਤ ਕਰਦੇ ਹਾਂ, ਉਥੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕਰਦੇ ਹਾਂ ਕਿ ਉਹ ਪਿਛਲੇ 20-22 ਸਾਲ […]

Continue Reading

ਦੇਸ਼ ਭਗਤ ਗਲੋਬਲ ਸਕੂਲ ਦੇ ਬੱਚਿਆਂ ਵੱਲੋਂ ਇਤਿਹਾਸਕ ਸਥਾਨਾਂ ਦੀ ਯਾਤਰਾ

ਦੇਸ਼ ਭਗਤ ਗਲੋਬਲ ਸਕੂਲ ਦੇ ਬੱਚਿਆਂ ਵੱਲੋਂ ਇਤਿਹਾਸਕ ਸਥਾਨਾਂ ਦੀ ਯਾਤਰਾ ਮੰਡੀ ਗੋਬਿੰਦਗੜ੍ਹ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ ਦੇ ਚੇਅਰਮੈਨ ਡਾ: ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ: ਤਜਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਨੇ ਪੰਜਾਬ ਦੇ ਰੋਪੜ ਸ਼ਹਿਰ ਅਤੇ ਆਲੇ-ਦੁਆਲੇ ਦੇ ਇਤਿਹਾਸਕ ਸਥਾਨ ਦੇਖੇ ਇਨ੍ਹਾਂ ਵਿੱਚ ਪਲੇਵੇਅ ਅਤੇ ਨਰਸਰੀ […]

Continue Reading

ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਆਈ.ਟੀ.ਆਈਜ਼ ਨੂੰ ਸਕਿੱਲ ਸੈਂਟਰ ਆਫ਼ ਐਕਸੀਲੈਂਸ ਵਿੱਚ ਬਦਲਣ ਲਈ ਪਾਇਆ 10 ਕਰੋੜ ਰੁਪਏ ਦਾ ਯੋਗਦਾਨ

ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਆਈ.ਟੀ.ਆਈਜ਼ ਨੂੰ ਸਕਿੱਲ ਸੈਂਟਰ ਆਫ਼ ਐਕਸੀਲੈਂਸ ਵਿੱਚ ਬਦਲਣ ਲਈ ਪਾਇਆ 10 ਕਰੋੜ ਰੁਪਏ ਦਾ ਯੋਗਦਾਨ ਚੰਡੀਗੜ੍ਹ, 3 ਅਕਤੂਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ): ਤਕਨੀਕੀ ਸਿੱਖਿਆ ਰਾਹੀਂ ਨੌਜਵਾਨਾਂ ਨੂੰ ਉਦਯੋਗ ਨਾਲ ਸਬੰਧਤ ਹੁਨਰਾਂ ਨਾਲ ਮਾਹਿਰ ਬਣੲਉਣ ਅਤੇ ਪੰਜਾਬ ਵਿੱਚ 10,000 ਨੌਕਰੀਆਂ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪਹਿਲਕਦਮੀ ਵਜੋਂ, ਪੰਜਾਬ ਵਿੱਚ […]

Continue Reading