ਘਪਲਿਆਂ ਨੂੰ ਉਜਾਗਰ ਕਰਨ ਵਾਲਿਆਂ ਖਿਲਾਫ ਝੂਠੇ ਪਰਚੇ ਦਰਜ ਕਰਨ ਦਾ ਮਾਮਲਾ ਹੁਣ ਘੱਟ ਗਿਣਤੀਆਂ ਕਮਿਸਨ ਰਾਹੀਂ ਕੇਂਦਰ ਸਰਕਾਰ ਕੋਲ ਪਹੁੰਚਿਆ

ਘਪਲਿਆਂ ਨੂੰ ਉਜਾਗਰ ਕਰਨ ਵਾਲਿਆਂ ਖਿਲਾਫ ਝੂਠੇ ਪਰਚੇ ਦਰਜ ਕਰਨ ਦਾ ਮਾਮਲਾ ਹੁਣ ਘੱਟ ਗਿਣਤੀਆਂ ਕਮਿਸਨ ਰਾਹੀਂ ਕੇਂਦਰ ਸਰਕਾਰ ਕੋਲ ਪਹੁੰਚਿਆ ਚੰਡੀਗੜ੍ਹ 3 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮਨਿਓਰਟੀ ਕਮਿਸਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਜੀ ਲਾਲਪੁਰਾ ਨਾਲ ਅੱਜ ਪੰਜਾਬ ਅਗੇਂਸਟ ਕੁਰੱਪਸਨ ਸੰਸਥਾ ਦੇ ਪ੍ਰਧਾਨ ਸਤਨਾਮ ਦਾਊ ਅਤੇ ਉਹਨਾਂ ਦੇ ਸਾਥੀਆਂ ਨੇ ਦਿੱਲੀ ਵਿੱਚ ਉਹਨਾਂ […]

Continue Reading

ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਸੱਚਖੰਡ ਗਮਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਸੱਚਖੰਡ ਗਮਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਮੋਹਾਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ […]

Continue Reading

ਲਿਬਰੇਸ਼ਨ ਵਲੋਂ ਗੈਸਟ ਫੈਕਲਟੀ ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ

ਮਾਨ ਸਰਕਾਰ ਲੰਬੇ ਤਜਰਬੇ ਵਾਲੇ ਇੰਨਾਂ ਕਾਲਜ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਢੁੱਕਵੀਂ ਨੀਤੀ ਬਣਾਵੇ ਮਾਨਸਾ, 3ਅਕਤੂਬਰ ,ਬੋਲੇ ਪੰਜਾਬ ਬਿਊਰੋ ; ਅਸੀਂ ਜਿਥੇ ਅਦਾਲਤੀ ਰੋਕ ਖਤਮ ਹੋਣ ਪਿਛੋਂ ਇਕ ਹਜ਼ਾਰ ਦੇ ਕਰੀਬ ਕਾਲਜ ਲੈਕਚਰਾਰਾਂ ਅਤੇ ਲਾਈਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦਾ ਸੁਆਗਤ ਕਰਦੇ ਹਾਂ, ਉਥੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕਰਦੇ ਹਾਂ ਕਿ ਉਹ ਪਿਛਲੇ 20-22 ਸਾਲ […]

Continue Reading

ਦੇਸ਼ ਭਗਤ ਗਲੋਬਲ ਸਕੂਲ ਦੇ ਬੱਚਿਆਂ ਵੱਲੋਂ ਇਤਿਹਾਸਕ ਸਥਾਨਾਂ ਦੀ ਯਾਤਰਾ

ਦੇਸ਼ ਭਗਤ ਗਲੋਬਲ ਸਕੂਲ ਦੇ ਬੱਚਿਆਂ ਵੱਲੋਂ ਇਤਿਹਾਸਕ ਸਥਾਨਾਂ ਦੀ ਯਾਤਰਾ ਮੰਡੀ ਗੋਬਿੰਦਗੜ੍ਹ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ ਦੇ ਚੇਅਰਮੈਨ ਡਾ: ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ: ਤਜਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਨੇ ਪੰਜਾਬ ਦੇ ਰੋਪੜ ਸ਼ਹਿਰ ਅਤੇ ਆਲੇ-ਦੁਆਲੇ ਦੇ ਇਤਿਹਾਸਕ ਸਥਾਨ ਦੇਖੇ ਇਨ੍ਹਾਂ ਵਿੱਚ ਪਲੇਵੇਅ ਅਤੇ ਨਰਸਰੀ […]

Continue Reading

ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਆਈ.ਟੀ.ਆਈਜ਼ ਨੂੰ ਸਕਿੱਲ ਸੈਂਟਰ ਆਫ਼ ਐਕਸੀਲੈਂਸ ਵਿੱਚ ਬਦਲਣ ਲਈ ਪਾਇਆ 10 ਕਰੋੜ ਰੁਪਏ ਦਾ ਯੋਗਦਾਨ

ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਆਈ.ਟੀ.ਆਈਜ਼ ਨੂੰ ਸਕਿੱਲ ਸੈਂਟਰ ਆਫ਼ ਐਕਸੀਲੈਂਸ ਵਿੱਚ ਬਦਲਣ ਲਈ ਪਾਇਆ 10 ਕਰੋੜ ਰੁਪਏ ਦਾ ਯੋਗਦਾਨ ਚੰਡੀਗੜ੍ਹ, 3 ਅਕਤੂਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ): ਤਕਨੀਕੀ ਸਿੱਖਿਆ ਰਾਹੀਂ ਨੌਜਵਾਨਾਂ ਨੂੰ ਉਦਯੋਗ ਨਾਲ ਸਬੰਧਤ ਹੁਨਰਾਂ ਨਾਲ ਮਾਹਿਰ ਬਣੲਉਣ ਅਤੇ ਪੰਜਾਬ ਵਿੱਚ 10,000 ਨੌਕਰੀਆਂ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪਹਿਲਕਦਮੀ ਵਜੋਂ, ਪੰਜਾਬ ਵਿੱਚ […]

Continue Reading

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ, ਹਾਈਕੋਰਟ ਵੱਲੋਂ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਰੱਦ

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ, ਹਾਈਕੋਰਟ ਵੱਲੋਂ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਰੱਦ ਚੰਡੀਗੜ੍ਹ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਵੀਰਵਾਰ ਨੂੰ ਪੰਜਾਬ ਪੰਚਾਇਤ ਚੋਣਾਂ ਸਬੰਧੀ ਦਾਇਰ 170 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਚੋਣਾਂ ਵਿੱਚ ਰਾਖਵੇਂਕਰਨ ਨੂੰ ਚੁਣੌਤੀ ਦੇਣ […]

Continue Reading

ਲੇਹ-ਲਦਾਖ ਵਿੱਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ

ਲੇਹ-ਲਦਾਖ ਵਿੱਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ ਸੰਗਤ ਮੰਡੀ, 3 ਅਕਤੂਬਰ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਲੇਹ-ਲਦਾਖ ਵਿੱਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਬਠਿੰਡਾ ਦੇ ਪਿੰਡ ਜੰਗੀਰਾਣਾ ਵਿੱਚ ਸੋਗ ਦੀ ਲਹਿਰ ਦੌੜ ਗਈ।  ਪਿੰਡ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ (22) […]

Continue Reading

ਪ੍ਰਸ਼ਾਂਤ ਕਿਸ਼ੋਰ ਨੇ ਕੀਤਾ ਸਿਆਸੀ ਪਾਰਟੀ ਦਾ ਐਲਾਨ

ਪ੍ਰਸ਼ਾਂਤ ਕਿਸ਼ੋਰ ਨੇ ਕੀਤਾ ਸਿਆਸੀ ਪਾਰਟੀ ਦਾ ਐਲਾਨ ਪਟਨਾ,3 ਅਕਤੂਬਰ ,ਬੋਲੇ ਪੰਜਾਬ ਬਿਊਰੋ : ਚੋਣਾਂਵੀ ਰਣਨੀਤੀਕਾਰ ਤੋਂ ਸਿਆਸਤ ਵਿੱਚ ਆਏ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਪਟਨਾ ਵਿਖੇ ਆਪਣੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਪ੍ਰਸ਼ਾਤ ਕਿਸ਼ੋਰ ਨੇ ਆਪਣੀ ਪਾਰੀ ‘ਜਨ ਸੁਰਾਜ ਪਾਰਟੀ’ (Jan Suraaj Party)  ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ‘ਜਨ ਸੁਰਾਜ ਅਭਿਆਨ-2-3’ ਸਾਲਾਂ ਤੋਂ […]

Continue Reading

ਅੰਮ੍ਰਿਤਸਰ ’ਚ 71 ਸਾਲਾ ਬਜੁ਼ਰਗ ਵਲੋਂ ਅੱਗ ਲਗਾ ਕੇ ਖੁਦਕੁਸ਼ੀ

ਅੰਮ੍ਰਿਤਸਰ ’ਚ 71 ਸਾਲਾ ਬਜੁ਼ਰਗ ਵਲੋਂ ਅੱਗ ਲਗਾ ਕੇ ਖੁਦਕੁਸ਼ੀ ਅੰਮ੍ਰਿਤਸਰ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਰਿਸ਼ਤੇਦਾਰਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ 71 ਸਾਲਾ ਬਜ਼ੁਰਗ ਔਰਤ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਤੇਜਿੰਦਰ ਕੌਰ ਵਾਸੀ ਚੌਕ ਲਕਸ਼ਮਣ ਸਰਾਂ, ਗਿਲਵਾਲੀ ਗੇਟ ਵਜੋਂ ਹੋਈ ਹੈ। ਥਾਣਾ ਸੀ […]

Continue Reading

ਖੰਨਾ ‘ਚ 5 ਹਜ਼ਾਰ ਰੁਪਏ ਨਾ ਦੇਣ ‘ਤੇ 65 ਸਾਲਾ ਔਰਤ ਦਾ ਕਤਲ, ਮੁਲਜ਼ਮ ਮਹਿਲਾ ਗ੍ਰਿਫ਼ਤਾਰ

ਖੰਨਾ ‘ਚ 5 ਹਜ਼ਾਰ ਰੁਪਏ ਨਾ ਦੇਣ ‘ਤੇ 65 ਸਾਲਾ ਔਰਤ ਦਾ ਕਤਲ, ਮੁਲਜ਼ਮ ਮਹਿਲਾ ਗ੍ਰਿਫ਼ਤਾਰ ਖੰਨਾ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਖੰਨਾ ਦੇ ਸ਼ਿਬੂਮਲ ਚੌਕ ‘ਚ ਕਮਲੇਸ਼ ਰਾਣੀ (65) ਦੀ ਬੁੱਧਵਾਰ ਰਾਤ ਹੱਤਿਆ ਕਰ ਦਿੱਤੀ ਗਈ। ਪੁਲਸ ਨੇ ਇਸ ਮਾਮਲੇ ‘ਚ ਮੁਲਜ਼ਮ ਮਹਿਲਾ ਸ਼ਾਨ ਅੱਬਾਸ ਨੂੰ ਗ੍ਰਿਫਤਾਰ ਕਰ ਲਿਆ ਹੈ। ਸਿਟੀ ਥਾਣੇ ਦੇ ਐਸਐਚਓ ਅਸ਼ੋਕ […]

Continue Reading