ਪੰਜਾਬ ਸਕੱਤਰੇਤ ਅਤੇ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਲਈ ਵਾਕਆਊਟ ਕਰਕੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਪੰਜਾਬ ਸਕੱਤਰੇਤ ਅਤੇ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਲਈ ਵਾਕਆਊਟ ਕਰਕੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ ਚੰਡੀਗੜ: 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਸਿਵਲ ਸਕੱਤਰੇਤ ਅਤੇ ਚੰਡੀਗੜ੍ਹ ਦੇ ਸਮੂਹ ਡਾਇਰੈਕਟੋਰੇਟਾਂ ਨੇ ਇੱਕਜੁੱਟ ਹੋ ਕੇ ਆਪਣੇ ਦਫਤਰਾਂ ਵਿੱਚ ਵਾਕਆਊਟ ਕੀਤਾ ਅਤੇ ਸਰਕਾਰੀ ਕੰਮ ਕਾਜ ਠੱਪ ਕਰਕੇ ਸਰਕਾਰ ਵਿਰੁੱਧ ਰੋਸ ਜਾਹਿਰ ਕੀਤਾ। ਜ਼ਿਕਰਯੋਗ ਹੈ ਕਿ […]

Continue Reading

ਦੁਆਬਾ ਗਰੁੱਪ ਵਿਖੇ ਯੂਥ ਫੈਸਟੀਵਲ ਦੀ ਧੂਮ ਧਾਮ ਨਾਲ ਹੋਈ ਸ਼ੁਰੂਆਤ

65 ਕਾਲਜਾਂ ਦੇ ਵਿਦਿਆਰਥੀ 500 ਵਿਦਿਆਰਥੀ ਕਲਾਕਾਰਾਂ ਨੇ ਲਿਆ ਭਾਗ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਠੋਸ ਯੋਜਨਾ ਬੰਦੀ ਰਾਹੀਂ ਪਾਈ ਜਾ ਸਕਦੀ ਹੈ ਸਫਲਤਾ – ਡਾਕਟਰ ਨਰੇਸ਼ ਕੁਮਾਰ ਅਰੋੜਾ ਮੋਹਾਲੀ 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਅਜੋਕੇ ਨੌਜਵਾਨ ਊਰਜਾ ਅਤੇ ਹੁਨਰ ਦਾ ਸੁਮੇਲ ਹਨ ।  ਨੌਜਵਾਨਾਂ ਨੂੰ ਆਪਣੀ ਊਰਜਾ ਦਾ ਇਸਤੇਮਾਲ ਆਪਣੇ ਸਫਲ ਭਵਿੱਖ ਦੇ ਲਈ […]

Continue Reading

10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁਲਜ਼ਮ, 20 ਹਜ਼ਾਰ ਰੁਪਏ ਹੋਰ ਰਿਸ਼ਵਤ ਦੀ ਕਰ ਰਿਹਾ ਸੀ ਮੰਗ  ਚੰਡੀਗੜ੍ਹ, 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ […]

Continue Reading

ਕੈਨੇਡਾ ‘ਚ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ‘ਚ ਔਰਤ ਸਮੇਤ ਪੰਜ ਪੰਜਾਬੀ ਗ੍ਰਿਫਤਾਰ

ਕੈਨੇਡਾ ‘ਚ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ‘ਚ ਔਰਤ ਸਮੇਤ ਪੰਜ ਪੰਜਾਬੀ ਗ੍ਰਿਫਤਾਰ ਟੋਰਾਂਟੋ 29 ਅਕਤੂਬਰ ਬੋਲੇ ਪੰਜਾਬ ਬਿਊਰੋ : ਕੈਨੇਡਾ ‘ਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ‘ਚ ਇਕ ਔਰਤ ਅਤੇ ਚਾਰ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਇੱਕ ਔਰਤ ਅਤੇ ਉਸ ਦੇ ਦੋ […]

Continue Reading

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

28 ਨਵੰਬਰ ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਕੀਤੇ ਜਾ ਸਕਣਗੇ ਦਾਇਰ ਅੰਤਿਮ ਵੋਟਰ ਸੂਚੀ 6 ਜਨਵਰੀ 2025 ਨੂੰ ਕੀਤੀ ਜਾਵੇਗੀ ਪ੍ਰਕਾਸ਼ਿਤ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 29 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ […]

Continue Reading

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ […]

Continue Reading

ਰਾਜ ਪੱਧਰੀ ਕਲਾ ਉਤਸਵ ਵਿੱਚ ਵਿਦਿਆਰਥੀਆਂ ਨੇ ਕਲਾਵਾਂ ਦਾ ਪ੍ਰਦਰਸ਼ਨ ਕਰਕੇ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਝਲਕ ਦਿਖਾਈ

ਕਮਲ ਕਿਸ਼ੋਰ ਯਾਦਵ ਸਕੱਤਰ ਸਕੂਲ ਸਿੱਖਿਆ ਪੰਜਾਬ ਨੇ ਕੀਤਾ ਰਾਜ ਪੱਧਰੀ ਉਤਸਵ ਦਾ ਉਦਘਾਟਨ ਪੰਜਾਬ ਦੇ ਚਾਰ ਜ਼ੋਨਾਂ ਦੇ ਜੇਤੂ ਵਿਦਿਆਰਥੀਆਂ ਨੇ ਕੀਤੀ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਮੂਲੀਅਤ ਐੱਸ ਏ ਐੱਸ ਨਗਰ 29 ਅਕਤੂਬਰ ,ਬੋਲੇ ਪੰਜਾਬ ਬਿਊਰੋ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਸਕੂਲ ਸਕੂਲ ਸਿੱਖਿਆ ਪੰਜਾਬ ਕਮਲ ਕਿਸ਼ੋਰ ਯਾਦਵ ਦੀ ਅਗਵਾਈ ਹੇਠ ਸਕੂਲੀ […]

Continue Reading

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਸਮਾਣਾ, 29 ਅਕਤੂਬਰ,ਬੋਲੇ ਪੰਜਾਬ ਬਿਊਰੋ ; ਅਮਰੀਕਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਅਰਮਾਨ ਵੜੈਚ (20)  ਵਜੋਂ ਹੋਈ ਹੈ। ਮ੍ਰਿਤਕ ਸਮਾਣਾ ਦੇ ਪਿੰਡ ਕੁਤਬਨਪੁਰ ਦਾ ਰਹਿਣ ਵਾਲਾ ਸੀ।  ਮ੍ਰਿਤਕ ਦੇ ਪਿਤਾ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਇਕਲੌਤਾ ਪੁੱਤਰ ਅਰਮਾਨ […]

Continue Reading

ਪੰਜਾਬ ‘ਚ ਉਸਾਰੀ ਅਧੀਨ ਫੈਕਟਰੀ ਦੀ ਕੰਧ ਡਿੱਗੀ, 8 ਮਜ਼ਦੂਰ ਮਲਬੇ ‘ਚ ਦਬੇ, ਇੱਕ ਦੀ ਮੌਤ

ਪੰਜਾਬ ‘ਚ ਉਸਾਰੀ ਅਧੀਨ ਫੈਕਟਰੀ ਦੀ ਕੰਧ ਡਿੱਗੀ, 8 ਮਜ਼ਦੂਰ ਮਲਬੇ ‘ਚ ਦਬੇ, ਇੱਕ ਦੀ ਮੌਤ ਲੁਧਿਆਣਾ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਤੋਂ ਪਹਿਲਾਂ ਲੁਧਿਆਣਾ ‘ਚ ਦਰਦਨਾਕ ਹਾਦਸਾ ਵਾਪਰਿਆ ਹੈ। ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼ 7 ਵਿੱਚ ਉਸਾਰੀ ਅਧੀਨ ਫੈਕਟਰੀ ਦੇ ਬਾਹਰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸ਼ਟਰਿੰਗ ਖੋਲ੍ਹਣ ਤੋਂ ਬਾਅਦ ਅਚਾਨਕ ਕੰਧ […]

Continue Reading

ਬਾਲ ਸੰਤ ਅਭਿਨਵ ਅਰੋੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਬਾਲ ਸੰਤ ਅਭਿਨਵ ਅਰੋੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 29ਅਕਤੂਬਰ,ਬੋਲੇ ਪੰਜਾਬ ਬਿਊਰੋ : ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੇ ਅਭਿਨਵ ਅਰੋੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਸ ਦੇ ਪਰਿਵਾਰ ਨੇ ਇਹ ਦਾਅਵਾ ਕੀਤਾ ਹੈ। ਅਭਿਨਵ ਅਰੋੜਾ ਦੀ ਮਾਂ ਨੇ ਦੱਸਿਆ ਕਿ ਅਭਿਨਵ […]

Continue Reading