ਮੋਹਾਲੀ ਪ੍ਰਸ਼ਾਸਨ ਨੇ ਨਿਰਮਾਣ ਲਈ ਰੇਲਵੇ ਅਧਿਕਾਰੀਆਂ ਨੂੰ ਐਨ ਓ ਸੀ ਜਾਰੀ ਕੀਤਾ

ਮੋਹਾਲੀ ਪ੍ਰਸ਼ਾਸਨ ਨੇ ਨਿਰਮਾਣ ਲਈ ਰੇਲਵੇ ਅਧਿਕਾਰੀਆਂ ਨੂੰ ਐਨ ਓ ਸੀ ਜਾਰੀ ਕੀਤਾ ਐਸ.ਏ.ਐਸ.ਨਗਰ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਢਕੋਲੀ ਰੇਲਵੇ ਅੰਡਰਪਾਸ ਦੀ ਉਸਾਰੀ ਲਈ ਰੇਲਵੇ ਕਰਾਸਿੰਗ ਬੰਦ ਕਰਨ ਸਬੰਧੀ ਰੇਲਵੇ ਅਧਿਕਾਰੀਆਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ.ਨਗਰ (ਮੁਹਾਲੀ) ਨੇ ਲੋਕ ਹਿੱਤ ਵਿੱਚ ਕੁਝ ਸ਼ਰਤਾਂ ਸਮੇਤ ਰੇਲਵੇ ਕਰਾਸਿੰਗ ਨੂੰ ਬੰਦ ਕਰਨ ਸਬੰਧੀ […]

Continue Reading

ਪੰਜਾਬੀ ਰਾਜ ਭਾਸ਼ਾ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ: ਜ਼ਿਲ੍ਹਾ ਮੈਜਿਸਟ੍ਰੇਟ

ਪੰਜਾਬੀ ਰਾਜ ਭਾਸ਼ਾ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ: ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ 02 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਮੈਜਿਸਟ੍ਰੇਟ ਡਾ: ਪ੍ਰੀਤੀ ਯਾਦਵ ਨੇ ਇੱਕ ਹੁਕਮ ਜਾਰੀ ਕਰਕੇ ਪੰਜਾਬੀ ਰਾਜ ਭਾਸ਼ਾ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ । ਉਹਨਾਂ […]

Continue Reading

DC ਗੁਰਦਾਸਪੁਰ ਨੇ  ਕਿਹਾ- ਮੈਨੂੰ ਕਿਸੇ ਗੱਲ ਦਾ ਕੋਈ ਵੀ ਡਰ ਨਹੀਂ, ਕੰਪਲੇਂਟ ਦਾ ਦੇਵਾਂਗਾ ਜਵਾਬ

DC ਗੁਰਦਾਸਪੁਰ ਨੇ  ਕਿਹਾ- ਮੈਨੂੰ ਕਿਸੇ ਗੱਲ ਦਾ ਕੋਈ ਵੀ ਡਰ ਨਹੀਂ, ਕੰਪਲੇਂਟ ਦਾ ਦੇਵਾਂਗਾ ਜਵਾਬ ਗੁਰਦਾਸਪੁਰ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ ;  ਬੀਤੇ ਦਿਨ ਡੀਸੀ ਗੁਰਦਾਸਪੁਰ ਦੇ ਦਫਤਰ ਦੇ ਵਿੱਚ ਗੁਰਦਾਸਪੁਰ ਤੋਂ ਮੈਂਬਰ ਆਫ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ,ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਹਲਕਾ ਫਤਿਹਗੜ ਚੂੜੀਆਂ ਤੋਂ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ […]

Continue Reading

ਬਾਜਵਾ ,ਰੰਧਾਵਾ ,ਪਾਹੜਾ ਸਮੇਤ ਕਾਂਗਰਸੀ ਲੀਡਰਸ਼ਿਪ ਨੇ ਡਾਕਖਾਨਾ ਚੌਂਕ ਗੁਰਦਾਸਪੁਰ ‘ਚ ਪ੍ਰਸ਼ਾਸਨ ਦੀਆਂ ਵਧੀਕੀਆਂ ਖਿਲਾਫ ਲਾਇਆ ਧਰਨਾ

ਬਾਜਵਾ ,ਰੰਧਾਵਾ ,ਪਾਹੜਾ ਸਮੇਤ ਕਾਂਗਰਸੀ ਲੀਡਰਸ਼ਿਪ ਨੇ ਡਾਕਖਾਨਾ ਚੌਂਕ ਗੁਰਦਾਸਪੁਰ ‘ਚ ਪ੍ਰਸ਼ਾਸਨ ਦੀਆਂ ਵਧੀਕੀਆਂ ਖਿਲਾਫ ਲਾਇਆ ਧਰਨਾ ਗੁਰਦਾਸਪੁਰ 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਜਿਸ ਵਿੱਚ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਫਤਿਹਗੜ੍ਹ ਚੂੜੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਗੁਰਦਾਸਪੁਰ ਬਰਿੰਦਰ ਮੀਤ […]

Continue Reading

ਸਵੱਛ ਭਾਰਤ ਦਿਵਸ ਮੌਕੇ ਡੀਬੀਯੂ ਦੇ ਵਿਦਿਆਰਥੀਆਂ ਨੇ ਰਹਿੰਦ-ਖੂੰਹਦ ਨੂੰ ਕਲਾ ਵਿੱਚ ਬਦਲਿਆ

ਸਵੱਛ ਭਾਰਤ ਦਿਵਸ ਮੌਕੇ ਡੀਬੀਯੂ ਦੇ ਵਿਦਿਆਰਥੀਆਂ ਨੇ ਰਹਿੰਦ-ਖੂੰਹਦ ਨੂੰ ਕਲਾ ਵਿੱਚ ਬਦਲਿਆ ਮੰਡੀ ਗੋਬਿੰਦਗੜ੍ਹ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਉੱਨਤ ਭਾਰਤ/ਸਵੱਛ ਭਾਰਤ ਸੈੱਲ ਵੱਲੋਂ ਹਰ ਸਾਲ 14 ਸਤੰਬਰ ਤੋਂ 1 ਅਕਤੂਬਰ ਤੱਕ ਮਨਾਏ ਜਾਣ ਵਾਲੇ ‘ਸਵੱਛਤਾ ਹੀ ਸੇਵਾ’ ਪੰਦਰਵਾੜੇ ਦੇ ਹਿੱਸੇ ਵਜੋਂ ‘ਵੇਸਟ ਟੂ ਆਰਟ’ ਗਤੀਵਿਧੀ ਦਾ ਆਯੋਜਨ ਕੀਤਾ […]

Continue Reading

ਖਰੜ : ਸ਼ਨੀ ਇਨਕਲੇਵ ਦੇ ਮਾਲਕ ਬਾਜਵਾ ਦੀ ਪ੍ਰੋਪਰਟੀ ਹਾਈਕੋਰਟ ਵਲੋਂ ਅਟੈਚ ਕਰਨ ਦੇ ਹੁਕਮ

ਖਰੜ : ਸ਼ਨੀ ਇਨਕਲੇਵ ਦੇ ਮਾਲਕ ਬਾਜਵਾ ਦੀ ਪ੍ਰੋਪਰਟੀ ਹਾਈਕੋਰਟ ਵਲੋਂ ਅਟੈਚ ਕਰਨ ਦੇ ਹੁਕਮ ਖਰੜ 2 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੋਹਾਲੀ ਸਥਿਤ ਸ਼ਨੀ ਇਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਦੀ ਜਾਇਦਾਦਾਂ ਨੂੰ ਅਟੈਚ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾ ਹਾਈ ਕੋਰਟ ਨੇ […]

Continue Reading

ਮਾਨਸਾ : ਪੰਚਾਇਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰ ਦਾ ਕਤਲ

ਮਾਨਸਾ : ਪੰਚਾਇਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰ ਦਾ ਕਤਲ ਮਾਨਸਾ, 2 ਅਕਤੂਬਰ,ਬੋਲੇ ਪੰਜਾਬ ਬਿਊਰੋ : ਮਾਨਸਾ ਜ਼ਿਲ੍ਹੇ ਦੇ ਪਿੰਡ ਖੈਰਾ ਖੁਰਦ ਵਿੱਚ ਪੰਚਾਇਤੀ ਚੋਣਾਂ ਦੌਰਾਨ ਨਿੱਜੀ ਰੰਜਿਸ਼ ਕਾਰਨ ਆਮ ਆਦਮੀ ਪਾਰਟੀ (ਆਪ) ਦੇ ਇੱਕ ਵਲੰਟੀਅਰ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਧੇ ਸ਼ਿਆਮ ਵਜੋਂ ਹੋਈ […]

Continue Reading

ਅਗਰਸੈਨ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਯਤਨ

ਅਗਰਸੈਨ ਜਯੰਤੀ ਦੀ ਗਜ਼ਟਿਡ ਛੁੱਟੀ ਵਾਲ਼ੇ ਦਿਨ ਚੋਣ ਰਿਹਰਸਲ ਰੱਖਣਾ ਡਿਪਟੀ ਕਮਿਸ਼ਨਰ ਦਾ ਤਾਨਾਸ਼ਾਹੀ ਫੁਰਮਾਨ ਸ਼੍ਰੀ ਮੁਕਤਸਰ ਸਾਹਿਬ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਅਤੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸੂਬਾ ਕਮੇਟੀ ਮੈਂਬਰ ਪ੍ਰਮਾਤਮਾ ਸਿੰਘ ਅਤੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਗੋਨੇਆਣਾ ਨੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣਕਾਰ ਅਫ਼ਸਰ […]

Continue Reading

ਦੋ ਪੁੱਤਾਂ ਨੇ ਆਪਣੇ ਪਿਓ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਦੋ ਪੁੱਤਾਂ ਨੇ ਆਪਣੇ ਪਿਓ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ ਜ਼ੀਰਾ, 2 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ੀਰਾ ਵਿਖੇ ਦੋ ਪੁੱਤਾਂ ਨੇ ਆਪਣੇ ਪਿਓ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਰਸ਼ਪਾਲ ਸਿੰਘ ਉਰਫ਼ ਸੋਨੀ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਗੁਰਦੁਆਰਾ ਸਿੰਘ ਸਭਾ ਜ਼ੀਰਾ ਦੇ ਨਜ਼ਦੀਕ ਰਹਿੰਦਾ ਰਸ਼ਪਾਲ ਸਿੰਘ ਗੱਡੀ ਚਲਾਉਣ ਦਾ […]

Continue Reading

ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਦੇ ਬਾਹਰ ਗੋਲੀਆਂ ਚੱਲੀਆਂ, ਦੋ ਨੌਜਵਾਨ ਜ਼ਖ਼ਮੀ

ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਦੇ ਬਾਹਰ ਗੋਲੀਆਂ ਚੱਲੀਆਂ, ਦੋ ਨੌਜਵਾਨ ਜ਼ਖ਼ਮੀ ਚੰਡੀਗੜ੍ਹ, 2 ਅਕਤੂਬਰ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸੈਕਟਰ-32 ਸਥਿਤ ਜੀਐਮਸੀਐਚ ਦੇ ਬਾਹਰ ਸਥਿਤ ਟੈਕਸੀ ਸਟੈਂਡ ‘ਤੇ ਅੱਧੀ ਰਾਤ ਨੂੰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇੱਕ ਦੇ ਹੱਥ ਵਿੱਚ ਅਤੇ ਦੂਜੇ ਨੂੰ ਗਰਦਨ ਵਿੱਚ ਗੋਲੀ […]

Continue Reading