ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ ਨਵੀਂ ਦਿੱਲੀ/ਚੰਡੀਗੜ੍ਹ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਲਈ ਮੀਟਿੰਗ ਕੀਤੀ। ਇਹ ਮੀਟਿੰਗ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ […]

Continue Reading

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ ਚੰਡੀਗੜ੍ਹ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ […]

Continue Reading

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

ਲੇਬਰ ਚੌਕਾਂ ਉੱਤੇ ਕੈਂਪ ਲਾਉਣ ਅਤੇ ਭਲਾਈ ਸਕੀਮਾਂ ਬਾਰੇ ਸਰਲ ਭਾਸ਼ਾ ਵਿੱਚ ਸੂਚਨਾ ਬੋਰਡ ਲਾਉਣ ਦੇ ਆਦੇਸ਼ ਚੰਡੀਗੜ੍ਹ, 28 ਅਕਤੂਬਰ ,ਬੋਲੇ ਪੰਜਾਬ ਬਿਊਰੋ : ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਰਤੀ ਕਾਮਿਆਂ ਦੇ ਰਜਿਸਟ੍ਰੇਸ਼ਨ/ਨਵੀਨੀਕਰਨ/ਪ੍ਰਵਾਨਗੀ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ। ਮੁਹਾਲੀ […]

Continue Reading

ਦੀਵਾਲੀ ਗਿਫਟ -ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

ਕਿਹਾ, ਕੈਬਨਿਟ ਸਬ-ਕਮੇਟੀ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਤਨਖ਼ਾਹ ਵਧਾਉਣ ਦੀ ਕੀਤੀ ਸਿਫ਼ਾਰਸ਼ ਮਿਡ-ਡੇ-ਮੀਲ ਕੁੱਕ ਯੂਨੀਅਨ ਨਾਲ ਮੀਟਿੰਗ ਦੌਰਾਨ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਚੰਡੀਗੜ੍ਹ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ […]

Continue Reading

ਸ਼ਿਕਾਇਤਾਂ ਦਾ ਨਿਰਪੱਖ, ਪਾਰਦਰਸ਼ੀ, ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ: ਵਿਜੀਲੈਂਸ ਬਿਊਰੋ ਚੀਫ਼ ਵੱਲੋਂ ਮੁਲਾਜ਼ਮਾਂ ਨੂੰ ਨਿਰਦੇਸ਼

ਮੁਲਾਜ਼ਮਾਂ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੀ ਚੁੱਕੀ ਸਹੁੰ ਚੰਡੀਗੜ੍ਹ, 28 ਅਕਤੂਬਰ ,ਬੋਲੇ ਪੰਜਾਬ ਬਿਊਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ […]

Continue Reading

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਕੌਮੀ ਮਾਮਲਿਆਂ ਸਬੰਧੀ ਅਹਿਮ ਮਤੇ ਪਾਸ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਕੌਮੀ ਮਾਮਲਿਆਂ ਸਬੰਧੀ ਅਹਿਮ ਮਤੇ ਪਾਸ ਅੰਮ੍ਰਿਤਸਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿਚ ਸਿੱਖ ਕੌਮ ਨੂੰ ਢਾਅ ਲਾ ਰਹੀਆਂ ਦੁਸ਼ਮਣ […]

Continue Reading

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ ਅਮ੍ਰਿਤਸਰ 28 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 142 ਮੈਂਬਰ ਹਾਜ਼ਰ ਸਨ। ਹਾਜ਼ਰ ਮੈਂਬਰਾਂ ਵਿਚ ਚੁਣੇ ਗਏ ਅਹੁਦੇਦਾਰਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਬੀਬੀ […]

Continue Reading

ਮੁਸਲਮਾਨਾਂ ਅਤੇ ਸਿੱਖਾਂ ਵੱਲੋਂ ਸੰਵਿਧਾਨਕ ਹੱਕਾਂ ਨੂੰ ਲਾਗੂ ਕਰਵਾਉਣ ਲਈ ਸਾਂਝਾ ਪਲੇਟਫਾਰਮ ਖੜ੍ਹਾ ਕਰਨ ਦਾ ਫੈਸਲਾ

ਮੁਸਲਮਾਨਾਂ ਅਤੇ ਸਿੱਖਾਂ ਵੱਲੋਂ ਸੰਵਿਧਾਨਕ ਹੱਕਾਂ ਨੂੰ ਲਾਗੂ ਕਰਵਾਉਣ ਲਈ ਸਾਂਝਾ ਪਲੇਟਫਾਰਮ ਖੜ੍ਹਾ ਕਰਨ ਦਾ ਫੈਸਲਾ ਚੰਡੀਗੜ੍ਹ 28 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੱਭਿਆਚਾਰਕ/ਸਮਾਜਿਕ ਖੇਤਰ ਵਿੱਚ ਸਰਗਰਮ ਮੁਸਲਮਾਨ ਕਾਰਕੁੰਨ ਅਤੇ ਸਿੱਖ ਵਿਚਾਰਵਾਨ ਐਤਵਾਰ ਨੂੰ ਇਥੇ ਇਕੱਠੇ ਹੋਏ ਅਤੇ ਧਾਰਮਿਕ ਘੱਟ ਗਿਣਤੀਆਂ ਅਤੇ ਦਲਿਤਾਂ ਦੇ ਸੰਵਿਧਾਨਕ ਅਤੇ ਬਰਾਬਰ ਦੇ ਮੁਢਲੇ ਹੱਕਾਂ ਨੂੰ ਲਾਗੂ ਕਰਵਾਉਣ ਲਈ ਇਕ […]

Continue Reading

ਕੁਸ਼ਤੀ ਫ੍ਰੀ ਸਟਾਇਲ ਅੰਡਰ 17 ਸਾਲ ਉਮਰ ਗੁੱਟ ਕੁੜੀਆਂ ਦੇ 40 ਕਿਲੋਗ੍ਰਾਮ ਤੋਂ ਲੈ ਕੇ ਓਪਨ ਤੱਕ 220 ਦੇ ਕਰੀਬ ਪਹਿਲਵਾਨਾਂ ਨੇ ਭਾਗ ਲਿਆ

ਬਾਪੂ ਜੀ, ਅਸੀਂ ਵੀ ਕਿਸੇ ਤੋਂ ਘੱਟ ਨਹੀਂ…. ਵੱਖ-ਵੱਖ ਭਾਰ ਵਰਗਾਂ ਦੀਆਂ ਜੇਤੂ ਪਹਿਲਵਾਨ ਨੈਸ਼ਨਲ ਪੱਧਰ ਤੇ ਭਾਗ ਲੈਣਗੀਆਂ, ਜੇਤੂ ਪਹਿਲਵਾਨਾਂ ਨੂੰ ਵਧਾਈ: ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਓਵਰਆਲ ਟਰਾਫੀ ਵਿੱਚ ਪਹਿਲੇ ਸਥਾਨ ਤੇ ਜ਼ਿਲ੍ਹਾ ਜਲੰਧਰ, ਦੂਜੇ ਸਥਾਨ ਤੇ ਐਸ ਏ ਐਸ ਨਗਰ ਅਤੇ ਤੀਜੇ ਸਥਾਨ ਤੇ ਫਰੀਦਕੋਟ ਜ਼ਿਲ੍ਹਾ ਰਹੇ। ਪਟਿਆਲਾ 28 ਅਕਤੂਬਰ ,ਬੋਲੇ […]

Continue Reading

ਮਾਲੀ ਦੀ ਬਿਨਾਂ ਸ਼ਰਤ ਰਿਹਾਈ ਲਈ ਦਰਜਨਾਂ ਜਨਤਕ ਤੇ ਸਿਆਸੀ ਸੰਗਠਨਾਂ ਅਤੇ ਵਿਅਕਤੀਆਂ ਵਲੋਂ ਮਾਨ ਸਰਕਾਰ ਖ਼ਿਲਾਫ਼ ਰੋਸ ਧਰਨਾ

ਮਤਾ ਪਾਸ ਕਰਕੇ ਝੂਠੇ ਕੇਸਾਂ ਵਿੱਚ ਜੇਲ੍ਹੀਂ ਬੰਦ ਸਿਆਸੀ ਕਾਰਕੁਨਾਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਸਿਆਸੀ ਕੈਦੀਆਂ ਦੀ ਰਿਹਾਈ ਦੀ ਕੀਤੀ ਮੰਗ ਮਾਨਸਾ, 28 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਸੱਚ ਦੀ ਆਵਾਜ਼ ਨੂੰ ਨਾ ਬੀਤੇ ਵਿੱਚ ਕੋਈ ਬੰਦ ਕਰ ਸਕਿਆ ਹੈ ਅਤੇ ਨਾ ਹੀ ਮੋਦੀ ਸਰਕਾਰ ਜਾਂ ਮਾਨ ਸਰਕਾਰ ਬੰਦ ਕਰ ਸਕਦੀਆਂ ਹਨ। ਇਸ […]

Continue Reading