ਸਕੂਲ ਟਰਿੱਪ ‘ਤੇ ਕਸੌਲ ਘੁੰਮ ਕੇ ਆਏ ਚਾਰ ਬੱਚੇ ਲਾਪਤਾ

ਚੰਡੀਗੜ੍ਹ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਸਕੂਲ ਦੇ ਟਰਿੱਪ ‘ਤੇ ਕਸੌਲ ਘੁੰਮਣ ਗਏ ਚਾਰ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੰਚਕੂਲਾ ਦੇ ਪ੍ਰਾਈਵੇਟ ਸਕੂਲ ਦੇ ਬੱਚੇ ਸੈਰ-ਸਪਾਟੇ ‘ਤੇ ਗਏ ਸਨ। ਇਸ ਟਰਿੱਪ ਤੋਂ ਵਾਪਸ ਆਉਣ ਬਾਅਦ 4 ਬੱਚੇ ਅਚਾਨਕ ਲਾਪਤਾ ਹੋ ਗਏ। ਲਾਪਤਾ ਬੱਚਿਆਂ ਦੀ ਉਮਰ 11 ਤੋਂ 12 ਸਾਲ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਤੋਂ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਟਰਾਂਸਪੋਰਟੇਸ਼ਨ ਸੇਵਾ ਸ਼ੁਰੂ ਕੀਤੀ

ਕਈ ਪਿੰਡਾਂ ਦੇ 39 ਵਿਦਿਆਰਥੀ ਰਿਆਇਤੀ ਦਰਾਂ ‘ਤੇ ਬੱਸ ਦਾ ਲਾਭ ਲੈਣਗੇ ਜ਼ਿਲ੍ਹੇ ਵਿੱਚ 7 ​​ਸਕੂਲ ਆਫ ਐਮੀਨੈਂਸ ਵਿੱਚ 11 ਬੱਸਾਂ ਹੋਈਆਂ ਐਸ.ਏ.ਐਸ.ਨਗਰ, 30 ਨਵੰਬਰ, ਬੋਲੇ ਪੰਜਾਬ ਬਿਊਰੋ: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਧਾਇਕ ਕੁਲਵੰਤ ਸਿੰਘ ਨੇ ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼ 11 ਸਥਿਤ ਸਕੂਲ ਆਫ ਐਮੀਨੈਂਸ […]

Continue Reading

ਲੁਧਿਆਣਾ ‘ਚ ਬੁਲਟ ਮੋਟਰਸਾਈਕਲ ਸਵਾਰ ਇਕ ਨੌਜਵਾਨ ਗ੍ਰਿਫ਼ਤਾਰ, ਦੋ ਫ਼ਰਾਰ

ਲੁਧਿਆਣਾ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਚੋਰੀਆਂ ਕਰਨ ਵਾਲੇ ਗਿਰੋਹ ਦੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਉਸ ਦੇ ਦੋ ਸਾਥੀ ਫਰਾਰ ਦੱਸੇ ਜਾਂਦੇ ਹਨ।ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ […]

Continue Reading

ਦਾਊਂ ਪੰਚਾਇਤ ਦੀ ਪਲੇਠੀ ਮੀਟਿੰਗ ਵਿੱਚ ਖੇਡ ਸਟੇਡੀਅਮ ਬਣਾਉਣ ਤੇ ਨਸ਼ਾ ਰੋਕੂ ਮੁਹਿੰਮ ਚਲਾਉਣ ਤੇ ਵਿਚਾਰਾਂ

ਦਾਊਂ ਪੰਚਾਇਤ ਦੀ ਪਲੇਠੀ ਮੀਟਿੰਗ ਵਿੱਚ ਖੇਡ ਸਟੇਡੀਅਮ ਬਣਾਉਣ ਤੇ ਨਸ਼ਾ ਰੋਕੂ ਮੁਹਿੰਮ ਚਲਾਉਣ ਤੇ ਵਿਚਾਰਾਂ  ਮੋਹਾਲੀ 30 ਨਵੰਬਰ,ਬੋਲੇੇ ਪੰਜਾਬ ਬਿਊਰੋ : ਗਰਾਮ ਪੰਚਾਇਤ ਦਾਊਂ ਦੀ ਪਲੇਠੀ ਮੀਟਿੰਗ ਵਿੱਚ ਪਿੰਡ ਦੇ ਵਿਕਾਸ, ਨੋਸ਼ਾ ਰੋਕ ਮੁਹਿੰਮ ਅਤੇ ਖੇਡ ਸਟੀਅਮ ਬਣਾਉਣ ਲਈ ਚਰਚਾ ਹੋਈ। ਗਰਾਮ ਪੰਚਾਇਤ  ਦਾਊਂ ਦੀ ਪਹਿਲੀ ਮੀਟਿੰਗ ਸ੍ਰੀ ਮਤੀ ਸੁਖਜੀਤ ਕੌਰ ਦੀ ਪ੍ਰਧਾਨਗੀ ਹੇਠ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਪਾਸਿੰਗ ਆਊਟ ਪਰੇਡ ਦਾ ਕੀਤਾ ਨਿਰੀਖਣ ਕੈਡਿਟ ਗੁਰਕੀਰਤ ਸਿੰਘ ਨੇ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਐਸਏਐਸ ਨਗਰ/ਚੰਡੀਗੜ੍ਹ, 30 ਨਵੰਬਰ,ਬੋਲੇ ਪੰਜਾਬ ਬਿਊਰੋ ; ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐੱਫ.ਪੀ.ਆਈ.), ਐਸ.ਏ.ਐੱਸ. ਨਗਰ (ਮੋਹਾਲੀ) ਦਾ ਨਾਮ […]

Continue Reading

ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਨਗਰ ਨਿਗਮ ਤੇ ਕੌਂਸਲ ਚੋਣਾਂ ਜਨਵਰੀ 2025 ’ਚ ਕਰਵਾਈਆਂ ਜਾਣ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿਚ ਕਰਵਾਉਣ ਲਈ ਕਿਹਾ ਹੈ। ਪੱਤਰ ਵਿਚ ਕਿਹਾ […]

Continue Reading

ਕਮਿਸ਼ਨਰ ਨੇ ਚੰਡੀਗੜ੍ਹ ਦੋ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੀਤਾ ਬਰਖਾਸਤ 

ਡਿਊਟੀ ਠੀਕ ਨਾ ਕਰਨ ਕਾਰਨ ਲਿਆ ਐਕਸ਼ਨ ਚੰਡੀਗੜ੍ਹ, 30 ਨਵੰਬਰ, ਬੋਲੇ ਪੰਜਾਬ ਬਿਊਰੋ ; ਆਪਣੀ ਡਿਊਟੀ ਸਹੀ ਢੰਗ ਨਾਲ ਨਾ ਨਿਭਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ, ਆਈ.ਏ.ਐਸ ਨੇ ਸ਼ੁੱਕਰਵਾਰ ਨੂੰ ਇੱਥੋਂ ਦੇ ਪਿੰਡ ਫੈਦਾ ਵਿਖੇ ਸਵੱਛਤਾ ਦੀ ਅਚਨਚੇਤ ਚੈਕਿੰਗ ਦੌਰਾਨ ਨਗਰ ਨਿਗਮ ਦੇ ਦੋ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ […]

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਮਸਲਿਆਂ ਨੂੰ ਕੀਤਾ ਜਾ ਰਿਹਾ ਹੈ ਲਗਾਤਾਰ ਹੱਲ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ 74 ਅਤੇ ਸੈਕਟਰ 90 ਨੂੰ ਵੰਡਦੀ ਸੜਕ ਨੂੰ ਖੋਲੇ ਜਾਣ ਦਾ ਰਸਮੀ ਉਦਘਾਟਨ ਮੋਹਾਲੀ 30 ਨਵੰਬਰ,ਬੋਲੇ ਪੰਜਾਬ ਬਿਊਰੋ : ਐਸ.ਏ.ਐਸ. ਨਗਰ ਸ਼ਹਿਰ ਦੇ ਨਿਵਾਸੀਆਂ ਦੀ ਪਿਛਲੇ 17 ਸਾਲਾਂ ਦੇ ਵੱਧ ਸਮੇਂ ਤੋਂ ਸੈਕਟਰ—74 ਅਤੇ ਸੈਕਟਰ—90 ਨੂੰ ਵੰਡਦੀ ਸੜਕ ਨੂੰ ਬਣਾਉਣ ਅਤੇ ਚਾਲੂ ਕਰਨ ਦੀ ਲਟਕਦੀ ਆ ਰਹੀ ਮੰਗ ਨੂੰ ਅੱਜ […]

Continue Reading

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਹੁਕਮ ਜਾਰੀ

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ‘ਤੇ ਰੋਕ ਬਠਿੰਡਾ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਅੰਦਰ ਹੋਣ ਵਾਲੀ PSTET ਪ੍ਰੀਖਿਆ 2024 ਮਿਤੀ […]

Continue Reading

ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲੇਗੀ ਬੁਲੇਟ ਟਰੇਨ,ਕੇਂਦਰ ਸਰਕਾਰ ਪੰਜਾਬ-ਹਰਿਆਣਾ ਦੇ 321 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ

ਪੰਜਾਬ ਦੇ 186 ਪਿੰਡਾਂ ਦੀ ਜ਼ਮੀਨ ਹੋਵੇਗੀ ਐਕੁਆਇਰ, ਕੁਲੈਕਟਰ ਰੇਟ ਤੋਂ ਪੰਜ ਗੁਣਾ ਵੱਧ ਮਿਲੇਗਾ ਰੇਟ ਚੰਡੀਗੜ੍ਹ 30 ਨਵੰਬਰ ,ਬੋਲੇ ਪੰਜਾਬ ਬਿਊਰੋ : ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ। ਹੁਣ ਸਰਵੇਖਣ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਇਸ […]

Continue Reading