ਜ਼ਿਮਨੀ ਚੋਣਾਂ ਦਾ ਤਿਓਹਾਰਾਂ ਕਾਰਨ ਸਮਾਂ ਬਦਲਿਆ

ਚੰਡੀਗੜ੍ਹ

ਯੂਪੀ, ਪੰਜਾਬ, ਕੇਰਲ ‘ਚ ਜ਼ਿਮਨੀ ਚੋਣਾਂ14 ਸੀਟਾਂ ‘ਤੇ ਵੋਟਿੰਗ ਹੁਣ 13 ਦੀ ਬਜਾਏ 20 ਨਵੰਬਰ ਨੂੰ

ਚੰਡੀਗੜ੍ਹ 4 ਨਵੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਵਿੱਚ ਹੋਣ ਵਾਲੀਆਂ 4 ਜ਼ਿਮਨੀ ਚੋਣਾਂ ਸਮੇਤ 13 ਨਵੰਬਰ ਨੂੰ ਪੈਣ ਵਾਲੀਆਂ ਵੋਟਾਂ ਦੀ ਤਾਰੀਕ ਬਦਲੀ ਗਈ ਹੈ। ਚੋਣ ਕਮਿਸ਼ਨ ਨੇ ਯੂਪੀ, ਪੰਜਾਬ ਅਤੇ ਕੇਰਲ ਵਿੱਚ ਵਿਧਾਨ ਸਭਾ ਉਪ ਚੋਣਾਂ ਦੀ ਤਰੀਕ ਵਿੱਚ ਬਦਲਾਅ ਕੀਤਾ ਹੈ। ਉਪ ਚੋਣਾਂ 13 ਨਵੰਬਰ ਪੈਣ ਵਾਲੀਆਂ ਵੋਟਾਂ ਹੁਣ 20 ਨਵੰਬਰ ਨੂੰ ਪੈਣਗੀਆਂ।  ਚੋਣ ਨਤੀਜੇ 23 ਨਵੰਬਰ ਨੂੰ ਆਉਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।