ਪੰਜਾਬੀ ਗਾਇਕ ਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਇੰਸਪੈਕਟਰ ਰਵਿੰਦਰ ਦੀਵਾਨਾ ਦਾ ਦੇਹਾਂਤ

ਪੰਜਾਬ

ਪੰਜਾਬੀ ਗਾਇਕ ਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਇੰਸਪੈਕਟਰ ਰਵਿੰਦਰ ਦੀਵਾਨਾ ਦਾ ਦੇਹਾਂਤ


ਫਿਰੋਜ਼ਪੁਰ, 4 ਨਵੰਬਰ,ਬੋਲੇ ਪੰਜਾਬ ਬਿਊਰੋ :


ਅੱਜ ਸਵੇਰੇ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਅਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਇੰਸਪੈਕਟਰ ਰਵਿੰਦਰ ਦੀਵਾਨਾ ਦਾ ਦੇਹਾਂਤ ਹੋ ਗਿਆ ਹੈ। ਕਈ ਨਾਮੀ ਕੰਪਨੀਆਂ ਵਿੱਚ ਸੋਲੋ ਅਤੇ ਡਿਊਟ ਗੀਤ ਵੀ ਉਨ੍ਹਾਂ ਦੀ ਆਵਾਜ਼ ਵਿੱਚ ਰਿਕਾਰਡ ਹੋਏ, ਜੋ ਕਾਫੀ ਮਸ਼ਹੂਰ ਹੋਏ।
ਉਨ੍ਹਾਂ ਦਾ ਨਾਂ ਪੰਜਾਬ ਦੇ ਚੋਟੀ ਦੇ ਗਾਇਕਾਂ ਵਿੱਚ ਸ਼ਾਮਲ ਸੀ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਕੀਤਾ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।