ਮਾਇਆਵਤੀ ਨੇ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ,

ਚੰਡੀਗੜ੍ਹ ਪੰਜਾਬ

ਅਵਤਾਰ ਸਿੰਘ ਕਰੀਮਪੁਰੀ ਹੋਣਗੇ ਪੰਜਾਬ ਦੇ ਨਵੇਂ ਪ੍ਰਧਾਨ

ਚੰਡੀਗੜ੍ਹ 5 ਨਵੰਬਰ ,ਬੋਲੇ ਪੰਜਾਬ ਬਿਊਰੋ :

ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਮੁੱਖ ਭੈਣ ਕੁਮਾਰੀ ਮਾਇਆਵਤੀ ਵਲੋਂ ਸਖਤ ਸਟੈਂਡ ਲੈਂਦੇ ਹੋਏ ਪੰਜਾਬ ਬਸਪਾ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ ।ਉਹਨਾਂ ਦੀ ਜਗ੍ਹਾ ਤੇ ਸਾਬਕਾ ਰਾਜ ਸਭਾ ਮੈਂਬਰ ਸਰਦਾਰ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਸੂਬੇ ਦਾ ਪ੍ਰਧਾਨ ਲਗਾਇਆ ਗਿਆ ਹੈ। ਪਾਰਟੀ ਦੇ ਸੂਬਾ ਪੰਜਾਬ ਦਫਤਰ ਇਨਚਾਰਜ ਜਸਵੰਤ ਰਾਏ ਦੇ ਸਾਈਨਾ ਤੇ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ  ਗਿਆ ਹੈ ਕਿ ਜਸਵੀਰ ਸਿੰਘ ਗੜੀ ਨੂੰ ਪਾਰਟੀ ਵਿੱਚ ਅਨੁਸ਼ਾਸਨਹੀਨਤਾ ਦੇ ਕਾਰਨ ਕੱਢਿਆ ਗਿਆ ਹੈ।

Oplus_131072

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।