ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਨੇਡਾ ਦੇ ਇੱਕ ਮੰਦਰ ‘ਚ ਵਾਪਰੀ ਘਟਨਾ ਦੀ ਨਿਖੇਧੀ

ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਨੇਡਾ ਦੇ ਇੱਕ ਮੰਦਰ ‘ਚ ਵਾਪਰੀ ਘਟਨਾ ਦੀ ਨਿਖੇਧੀ


ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ :


ਬੀਤੇ ਦਿਨ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਗਰਮਖਿਆਲੀ ਕੱਟੜਪੰਥੀਆਂ ਵੱਲੋਂ  ਹਮਲਾ ਕੀਤਾ ਗਿਆ ਸੀ। ਇਸ ਮੁੱਦੇ ’ਤੇ ਸੀਐਮ ਮਾਨ ਨੇ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਹਮਲਾ ਨਿੰਦਣਯੋਗ ਹੈ। ਕੈਨੇਡਾ ਸਾਡੇ ਦੂਜੇ ਘਰ ਵਰਗਾ ਹੈ ਤੇ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਕੈਨੇਡਾ ਦੀ ਸਰਕਾਰ ਨਾਲ ਗੱਲਬਾਤ ਕਰੇ। ਸਰਕਾਰ ਨੂੰ ਇਸ ਮਾਮਲੇ ਉੱਤੇ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਦੋਵੇਂ ਭਾਈਚਾਰੇ ਦੇ ਲੋਕਾਂ ਨੂੰ ਮਿਲ ਕੇ ਰਹਿਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਦੁਬਾਰਾ ਅਜਿਹੀ ਘਟਨਾ ਨਾ ਵਾਪਰ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।