ਨਹਿਰ ‘ਚੋਂ ਤਿੰਨ ਮਜ਼ਦੂਰਾਂ ਦੀਆਂ ਲਾਸ਼ਾਂ ਮਿਲਣ ਕਾਰਨ ਫੈਲੀ ਸਨਸਨੀ

ਪੰਜਾਬ

ਨਹਿਰ ‘ਚੋਂ ਤਿੰਨ ਮਜ਼ਦੂਰਾਂ ਦੀਆਂ ਲਾਸ਼ਾਂ ਮਿਲਣ ਕਾਰਨ ਫੈਲੀ ਸਨਸਨੀ


ਤਰਨ ਤਾਰਨ, 6 ਨਵੰਬਰ,ਬੋਲੇ ਪੰਜਾਬ ਬਿਊਰੋ :


ਤਰਨ ਤਾਰਨ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਬੈਂਕਾਂ ਦੀ ਨਹਿਰ ਵਿੱਚੋਂ ਤਿੰਨ ਲਾਸ਼ਾਂ ਬਰਾਮਦ ਹੋਈਆਂ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਤਿੰਨੇ ਲਾਸ਼ਾਂ ਪ੍ਰਵਾਸੀ ਮਜ਼ਦੂਰਾਂ ਦੀਆਂ ਦੱਸੀਆਂ ਜਾ ਰਹੀਆਂ ਹਨ।
ਇਸ ਘਟਨਾ ਤੋਂ ਬਾਅਦ ਮੌਕੇ ’ਤੇ ਪੁਲਿਸ ਪਾਰਟੀ ਨੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।ਇਸ ਮਾਮਲੇ ਸਬੰਧੀ ਥਾਣਾ ਭਿਖੀ ਪਿੰਡ ਦਾ ਕੋਈ ਵੀ ਪੁਲਿਸ ਅਧਿਕਾਰੀ ਬਿਆਨ ਦੇਣ ਤੋਂ ਬਚ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।