ਵਿਮਲ ਕੁਮਾਰ ਸੇਤੀਆ ਬਣੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ

ਚੰਡੀਗੜ੍ਹ

ਵਿਮਲ ਕੁਮਾਰ ਸੇਤੀਆ ਬਣੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ

ਚੰਡੀਗੜ੍ਹ, 6 ਨਵੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸ਼ਨਿਕ ਫੇਰਬਦਲ ਦਾ ਦੌਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਆਈ.ਏ.ਐਸ ਅਧਿਕਾਰੀ ਵਿਮਲ ਕੁਮਾਰ ਸੇਤੀਆ ਨੂੰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ ‘ਚ ਦੱਸਿਆ ਗਿਆ ਹੈ ਕਿ ਆਈ.ਏ.ਐਸ ਅਧਿਕਾਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਭੁਪਿੰਦਰ ਸਿੰਘ ਦੀ ਜਗ੍ਹਾ ਇਹ ਜਿੰਮੇਵਾਰੀ ਸੰਭਾਲਣਗੇ। ਵਿਮਲ ਕੁਮਾਰ ਸੇਤੀਆ 2010 ਬੈਚ ਦੇ IAS ਅਧਿਕਾਰੀ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।