ਵਿਧਾਨ ਸਭਾ ਸਕੱਤਰ ਦੀ ਸੜਕ ਹਾਦਸੇ ‘ਚ ਮੌਤ

ਨੈਸ਼ਨਲ

ਵਿਧਾਨ ਸਭਾ ਸਕੱਤਰ ਦੀ ਸੜਕ ਹਾਦਸੇ ‘ਚ ਮੌਤ

ਉੱਤਰ ਪ੍ਰਦੇਸ਼ 8 ਨਵੰਬਰ ,ਬੋਲੇ ਪੰਜਾਬ ਬਿਊਰੋ :

ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਕੱਤਰ ਬ੍ਰਿਜਭੂਸ਼ਣ ਦੂਬੇ ਦੀ ਇਕ ਦੁਰਘਟਨਾ ਵਿੱਚ ਮੌਤ ਹੋ ਗਈ ਹੈ। 52 ਸਾਲਾ ਦੂਬੇ ਗੋਰਖਪੁਰ ਤੋਂ ਲਖਨਊ ਆ ਰਹੇ ਸਨ ਜਦੋਂ ਅਯੁੱਧਿਆ ਦੇ ਨੇੜੇ ਪਟਰੰਗਾ ਥਾਣਾ ਦੇ ਤਹਿਤ ਰਾਸ਼ਟਰੀ ਰਾਜਮਾਰਗ ‘ਤੇ ਪਹੁੰਚੇ ਤਾਂ, ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਬੇਟੇ ਨੂੰ ਕੁਝ ਮਾਮੂਲੀ ਸੱਟਾਂ ਆਈਆਂ। ਜਦੋਂਕਿ ਦੁਰਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਬ੍ਰਿਜਭੂਸ਼ਣ ਦੂਬੇ ਨੂੰ ਮ੍ਰਿਤਕ ਐਲਾਨ ਦਿੱਤਾ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।