ਮੋਗਾ ‘ਚ ਦੁਕਾਨਦਾਰ ਦੀ ਕੁੱਟ-ਕੁੱਟ ਕੇ ਹੱਤਿਆ ਦੁਕਾਨ ਅੱਗੇ ਸਾਈਕਲ ਪਾਰਕਿੰਗ ਨੂੰ ਲੈ ਕੇ ਹੋਇਆ ਝਗੜਾ

ਪੰਜਾਬ

ਮੋਗਾ ‘ਚ ਦੁਕਾਨਦਾਰ ਦੀ ਕੁੱਟ-ਕੁੱਟ ਕੇ ਹੱਤਿਆ ਦੁਕਾਨ ਅੱਗੇ ਸਾਈਕਲ ਪਾਰਕਿੰਗ ਨੂੰ ਲੈ ਕੇ ਹੋਇਆ ਝਗੜਾ

ਮੋਗਾ 15 ਨਵੰਬਰ ,ਬੋਲੇ ਪੰਜਾਬ ਬਿਊਰੋ :

ਮੋਗਾ ‘ਚ ਇਕ ਦੁਕਾਨਦਾਰ ਨੇ ਆਪਣੇ ਗੁਆਂਢੀ ਦੁਕਾਨਦਾਰ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਦੁਕਾਨ ਦੇ ਸਾਹਮਣੇ ਸਾਈਕਲ ਪਾਰਕ ਕਰਨ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ। ਪੁਲਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੀ ਪਛਾਣ ਪ੍ਰਮੋਦ ਕੁਮਾਰ ਵਜੋਂ ਹੋਈ ਹੈ। ਜਿਸ ਦੀ ਰੇਲਵੇ ਰੋਡ ‘ਤੇ ਦੁਕਾਨ ਹੈ। ਮ੍ਰਿਤਕ ਦੇ ਭਰਾ ਰਜਿੰਦਰ ਕੁਮਾਰ ਨੇ ਦੱਸਿਆ ਕਿ ਗ੍ਰਾਹਕ ਨੇ ਗੁਦਾਮ ਤੋਂ ਸਾਮਾਨ ਦੀ ਡਿਲੀਵਰੀ ਕਰਨੀ ਸੀ। ਕਿਸੇ ਦਾ ਸਾਈਕਲ ਗੋਦਾਮ ਦੇ ਬਾਹਰ ਖੜ੍ਹਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।