ਮੋਗਾ : ਦਾਦੇ ਦੇ ਲਾਇਸੈਂਸੀ ਰਿਵਾਲਵਰ ‘ਚੋਂ ਚੱਲੀ ਗੋਲ਼ੀ, ਬੱਚੀ ਦੀ ਮੌਤ

ਪੰਜਾਬ

ਮੋਗਾ : ਦਾਦੇ ਦੇ ਲਾਇਸੈਂਸੀ ਰਿਵਾਲਵਰ ‘ਚੋਂ ਚੱਲੀ ਗੋਲ਼ੀ, ਬੱਚੀ ਦੀ ਮੌਤ


ਮੋਗਾ, 16 ਨਵੰਬਰ,ਬੋਲੇ ਪੰਜਾਬ ਬਿਊਰੋ :


ਮੋਗਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ।ਜਿਲ੍ਹੇ ਦੇ ਪਿੰਡ ਲੰਡੇ ਕੇ ‘ਚ 10 ਸਾਲਾ ਬੱਚੀ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਦਾਦੇ ਦੇ ਲਾਇਸੈਂਸੀ ਰਿਵਾਲਵਰ ਨਾਲ ਗੋਲ਼ੀ ਚੱਲਣ ਕਾਰਨ ਬੱਚੀ ਦੀ ਮੌਤ ਹੋਈ ਹੈ। ਰਿਵਾਲਵਰ ‘ਚੋਂ ਗੋਲੀ ਕਿੰਝ ਚੱਲੀ ਇਸ ਬਾਰੇ ਅਜੇ ਤਕ ਪਤਾ ਨਹੀਂ ਚੱਲ ਸਕਿਆ ਹੈ।
ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ ਤੇ ਪੁਲਿਸ ਵੱਲੋਂ ਬਾਰੀਕੀ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।