ਪੰਜਾਬ ਮਹਿਲਾ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

ਚੰਡੀਗੜ੍ਹ

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ


ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ ;


ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ।ਦੋਸ਼ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਮਹਿਲਾ ਕਮਿਸ਼ਨ ਨੇ ਪੰਜਾਬ ਦੇ DGP ਨੂੰ ਇਸ ‘ਤੇ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ।ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਔਰਤਾਂ ਪ੍ਰਤੀ ਵਿਵਾਦਤ ਟਿੱਪਣੀਆਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।