ਮੋਟਰਸਾਈਕਲ ਤੇ ਸਕੂਟਰ ਚੋਰੀ ਕਰਕੇ ਸਕਰੈਪ ਡੀਲਰਾਂ ਨੂੰ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼

ਪੰਜਾਬ

ਮੋਟਰਸਾਈਕਲ ਤੇ ਸਕੂਟਰ ਚੋਰੀ ਕਰਕੇ ਸਕਰੈਪ ਡੀਲਰਾਂ ਨੂੰ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼


ਦੋਰਾਹਾ, 22 ਨਵੰਬਰ,ਬੋਲੇ ਪੰਜਾਬ ਬਿਊਰੋ :


ਦੋਰਾਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਅਤੇ ਸਕੂਟਰ ਚੋਰੀ ਕਰਕੇ ਸਕਰੈਪ ਡੀਲਰਾਂ ਨੂੰ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ‘ਚ ਸਫਲਤਾ ਹਾਸਲ ਕਰਦੇ ਹੋਏ ਇਕ ਸਕਰੈਪ ਡੀਲਰ ਸਮੇਤ 8 ਵਿਅਕਤੀਆਂ ਨੂੰ ਨਾਮਜ਼ਦ ਕਰਕੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਉਰਫ ਕਿੰਦੂ, ਰਾਜੂ ਭਈਆ, ਗੁੱਡੂ ਅਤੇ ਪ੍ਰਿੰਸ (ਭੈਣਾ ਵਾਲੀ ਗਲੀ), ਅਵਤਾਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦੋਰਾਹਾ, ਦਿਓਲ ਤੇ ਗੁਰੀ ਵਾਸੀ ਜੈਪੁਰਾ ਅਤੇ ਅਮਨ ਵਾਸੀ ਬੀਜਾ ਵਜੋਂ ਹੋਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।