PUNJAB ਵਿਧਾਨ ਸਭਾ ਜ਼ਿਮਨੀ ਚੋਣਾਂ4 ਵਿੱਚੋਂ 3 ਸੀਟਾਂ ਤੇ ‘ਆਪ‘ ਅੱਗੇ

ਚੰਡੀਗੜ੍ਹ

PUNJAB ਵਿਧਾਨ ਸਭਾ ਜ਼ਿਮਨੀ ਚੋਣਾਂ4 ਵਿੱਚੋਂ 3 ਸੀਟਾਂ ਤੇ ‘ਆਪ‘ ਅੱਗੇ

ਚੰਡੀਗੜ੍ਹ, 23ਨਵੰਬਰ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਲਈ ਪਹਿਲਾ ਰੁਝਾਨ ਸ਼ੁਰੂ ਹੋ ਗਿਆ ਹੈ। ਜਿਸ ਦੇ ਅਨੁਸਾਰ 4 ਸੀਟਾਂ ਵਿੱਚੋਂ ਤਿੰਨ ਤੇ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਗਿੱਦੜਬਾਹਾ: ‘ਆਪ’ ਦੇ ਡਿੰਪੀ ਢਿੱਲੋਂ ਅੱਗੇ ਹਨ। ਇਸ ਤੋਂ ਇਲਾਵਾ ਬਰਨਾਲਾ ਵਿੱਚ ‘ਆਪ’ ਦੇ ਹਰਿੰਦਰ ਧਾਲੀਵਾਲ ਅਤੇ ਚੱਬੇਵਾਲ ਵਿੱਚ ਆਪ’ ਦੇ ਡਾ. ਇਸ਼ਾਂਕ ਚੱਬੇਵਾਲ ਮੋਹਰੀ ਹਨ। ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਵਿੱਚ ਕਾਂਗਰਸ ਦੀ ਜਤਿੰਦਰ ਕੌਰ ਅੱਗੇ ਚੱਲ ਰਹੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਤੇ 20 ਨਵੰਬਰ ਨੂੰ ਵੋਟਿੰਗ ਹੋਈ ਹੈ। ਜਿਸ ਦੇ ਨਤੀਜੇ ਅੱਜ ਆ ਜਾਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।