ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਉਪਰ ਚਾਰਜ ਫ਼੍ਰੇਮ ਕਰਨ ‘ਤੇ ਲਗਾਈ ਰੋਕ

ਚੰਡੀਗੜ੍ਹ

ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਉਪਰ ਚਾਰਜ ਫ਼੍ਰੇਮ ਕਰਨ ‘ਤੇ ਲਗਾਈ ਰੋਕ

ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਚਾਰਜ ਫ਼੍ਰੇਮ ਕਰਨ ‘ਤੇ ਲੱਗੀ ਰੋਕ ਲਾ ਦਿੱਤੀ ਹੈ। ਕੋਰਟ ਨੇ ਇਹ ਵੀ ਆਖਿਆ ਹੈ ਕਿ ਚਾਰਜ ਫ਼੍ਰੇਮ ਕਰਨ ਤੋਂ ਪਹਿਲਾਂ ਦੀ ਕਾਰਵਾਈ ਜਾਰੀ ਰਹੇਗੀ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਆਪਣਾ ਜੁਆਬ ਦਾਖਿਲ ਨਹੀਂ ਕੀਤਾ ਹੈ ਤੇ ਅਗਲੀ ਸੁਣਵਾਈ ਤਕ ਜੁਆਬ ਦਾਖਿਲ ਕਰਵਾਣ ਦੀ ਉੱਮੀਦ ਹੈ। ਅਦਾਲਤ ਅੰਦਰ ਚ ਰਹੇ ਇਸ ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।