ਆਪ MP ਮਾਲਵਿੰਦਰ ਸਿੰਘ ਕੰਗ ਨੇ ਬੇਅਦਬੀ ਦੇ ਮਸਲੇ ‘ਤੇ ਲਿਆਂਦਾ ਕੰਮ ਰੋਕੂ ਮਤਾ

ਚੰਡੀਗੜ੍ਹ

ਕਿਹਾ – ਅਜਿਹੇ ਮਾਮਲਿਆਂ ‘ਚ ਹੋਣੀ ਚਾਹੀਦੀ ਸਖ਼ਤ ਸਜ਼ਾ

ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਬੇਅਦਬੀ ਦੇ ਮਸਲੇ ‘ਤੇ ਲੋਕ ਸਭ ਸਭਾ ‘ਚ ਕੰਮ ਰੋਕੂ ਮਤਾ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲੇ ਸਬੰਧੀ ਪਾਸ ਕੀਤੇ ਮਤੇ ’ਤੇ ਸੰਸਦ ਵਿੱਚ ਚਰਚਾ ਦੀ ਮੰਗ ਕੀਤੀ ਹੈ। ਕੰਗ ਦਾ ਕਹਿਣਾ ਹੈ ਕਿ ਬੇਅਦਬੀ ਦਾ ਮਾਮਲਾ ਗੰਭੀਰ ਹੈ। ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹੇ ‘ਚ ਇਸ ਮੁੱਦੇ ‘ਤੇ ਚਰਚਾ ਹੋਣੀ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੇ ਪ੍ਰਸਤਾਵ ਭੇਜਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।